logo

ਡਾ. ਰਮਨਦੀਪ ਆਹਲੂਵਾਲੀਆ ਨੇ ਸੰਭਾਲਿਆ, ਬਤੌਰ ਸਿਵਿਲ ਸਰਜਨ ਮੋਗਾ ਦਾ ਅਹੁਦਾ !!

ਡਾ. ਰਮਨਦੀਪ ਆਹਲੂਵਾਲੀਆ ਨੇ ਸੰਭਾਲਿਆ, ਬਤੌਰ ਸਿਵਿਲ ਸਰਜਨ ਮੋਗਾ ਦਾ ਅਹੁਦਾ !!

ਮੋਗਾ 28 ਜਨਵਰੀ (ਮੁਨੀਸ਼ ਜਿੰਦਲ)

ਡਾ. ਰਮਨਦੀਪ ਆਹਲੂਵਾਲੀਆ ਨੇ ਮੰਗਲਵਾਰ ਨੂੰ ਬਤੌਰ ਸਿਵਲ ਸਰਜਨ ਮੋਗਾ ਦਾ ਅਹੁਦਾ ਸੰਭਾਲਿਆ। ਇਸ ਮੌਕੇ ਤੇ ਸਿਵਿਲ ਹਸਪਤਾਲ ਦੇ ਸਮੂਹ ਸਟਾਫ ਨੇ ਉਹਨਾਂ ਦਾ ਨਿੱਘਾ ਸਵਾਗਤ ਕਰਦੇ ਹੋਏ, ਨਵੇਂ ਸਿਵਿਲ ਸਰਜਨ ਮੋਗਾ, ਡਾ. ਰਮਨਦੀਪ ਆਹਲੂਵਾਲੀਆ ਨੂੰ, ਜੀ ਆਇਆ ਕਿਹਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ, ਸਮੂਹ ਪ੍ਰੋਗਰਾਮ ਅਫਸਰ ਵੀ ਹਾਜ਼ਿਰ ਸਨ।

administrator

Related Articles

Leave a Reply

Your email address will not be published. Required fields are marked *

error: Content is protected !!