logo

mogatodaynews

administrator

ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੀ ਬਿਮਾਰੀ ਨੂੰ ਲੈ ਕੇ ਖੇਤੀਬਾੜੀ ਵਿਭਾਗ ਸਰਗਰਮ !!

ਮੋਗਾ 3 ਜਨਵਰੀ (ਮੁਨੀਸ਼ ਜਿੰਦਲ) ਕਣਕ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਹੁਣ ਪੀਲੀ ਕੁੰਗੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਦੇ ਮੁੱਖ ਅਫਸਰ ਵੱਲੋਂ ਬਲਾਕ ਧਰਮਕੋਟ ਦੀ ਟੀਮ ਦੇ ਸਹਿਯੋਗ ਨਾਲ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਬੁੱਟਰਾਂ ਵਿੱਚ ਕੈਂਪ ਲਗਾ ਕੇ ਕਣਕ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਉਪਰੰਤ ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨ ਕੁਲਦੀਪ ਸਿੰਘ ਬੁੱਟਰ ਤੇ ਜੋਰਾ ਸਿੰਘ ਦੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਬੀਜੀ ਕਣਕ ਦੀ ਫਸਲ ਦਾ ਨਰੀਖਣ ਕੀਤਾ ਤੇ ਕਣਕ ਨੂੰ ਪੀਲੀ ਕੁੰਗੀ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਮੋਗਾ ਦੇ ਮੁੱਖ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਿਵੇਂ ਪਹਿਲਾਂ ਕਣਕ ਦੀ ਫ਼ਸਲ ਨੂੰ ਗਰਮੀ ਕਾਰਨ ਗੁਲਾਬੀ ਸੁੰਡੀ ਪੈਣ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ। ਹੁਣ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੀ ਬਿਮਾਰੀ ਤੋ ਬਚਾਉਣ ਲਈ ਖੇਤੀਬਾੜੀ ਵਿਭਾਗ ਦੀ ਖੇਤੀ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਪੀਲੀ ਕੁੰਗੀ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਹੀ ਲੜੀ ਤਹਿਤ ਸ਼ੁਕਰਵਾਰ ਨੂੰ ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਗਿੱਲ ਵਲੋ ਕਣਕ ਦੀ ਫਸਲ ਨੂੰ ਪੀਲੀ ਕੁੰਗੀ ਬਿਮਾਰੀ ਪੈਣ ਉਸ ਦੇ ਲੱਛਣਾਂ ਅਤੇ ਉਸ ਦੀ ਰੋਕਥਾਮ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਡਾ ਗਿੱਲ ਨੇ ਦੱਸਿਆ ਕਿ ਉਹ ਖੇਤੀ ਮਾਹਰ ਡਾਕਟਰਾਂ ਦੀਆਂ ਟੀਮਾਂ ਨਾਲ ਮਿਲ ਕੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਮੌਕੇ ਤੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਰਾਂ ਦੀ ਸਲਾਹ ਬਿਨ੍ਹਾਂ ਆਪਣੇ ਖੇਤਾ ਵਿੱਚ ਲੋੜ ਤੋਂ ਵੱਧ ਪੈਸਟੀਸਾਈਡ ਦਵਾਈਆਂ ਅਤੇ ਖਾਦ ਦਾ ਪ੍ਰਯੋਗ ਨਾ ਕਰਨ। ਉਹਨਾਂ ਕਿਹਾ ਕਿ ਜੇਕਰ ਤੁਸੀਂ ਖੇਤੀਬਾੜੀ ਮਾਹਰ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀਆ ਫਸਲਾਂ ਨੂੰ ਖਾਦਾਂ ਤੇ ਪੈਸਟੀਸਾਈਡ ਦਵਾਈਆਂ ਦਾ ਪ੍ਰਯੋਗ ਕਰੋਗੇ ਤਾਂ ਤੁਹਾਡਾ ਵੱਡੇ ਪੱਧਰ ਤੇ ਫਾਇਦਾ ਹੋਵੇਗਾ। ਇਸ ਮੌਕੇ ਤੇ ਡਾ ਕਰਮਜੀਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲਵਾ ਬੈਲਟ ਵਿੱਚ ਪਾਣੀ ਦਾ ਪੱਧਰ ਦਿਨੋ ਦਿਨ ਡਿਗਦਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਕਿ ਉਹ ਪਾਣੀ ਦੀ ਬਚਤ ਕਰਨ ਲਈ ਆਪਣਾ ਯੋਗਦਾਨ ਪਾਉਣ ਅਤੇ ਕਣਕ ਅਤੇ ਝੋਨੇ ਦੀ ਫਸਲ ਤੋਂ ਹਟ ਕੇ ਮੂੰਗੀ ਮੱਕੀ ਸੂਰਜ ਮੁਖੀ ਸਰੋਂ ਛੋਲੇ ਆਦਿ ਫਸਲਾਂ ਬੀਜਣ ਨੂੰ ਤਰਜੀਹ ਦੇਣ। ਉਹਨਾਂ ਕਿਹਾ ਕਿ ਇਹ ਫਸਲਾਂ ਬੀਜ ਕੇ ਵੀ ਕਿਸਾਨ ਮੋਟੀ ਕਮਾਈ ਕਰ ਸਕਦੇ ਹਨ ਇਸ ਨਾਲ ਦਿਨੋ-ਦਿਨ ਡਿੱਗਦੇ ਪਾਣੀ ਦੇ ਪੱਧਰ ਨੂੰ ਵੀ ਰੋਕਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਪਾਣੀ ਨੂੰ ਸੰਭਾਲਣ ਵਿੱਚ ਕਾਮਯਾਬ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਇਸ ਦਾ ਖਮਿਆਜਾ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਤੇ ਪਿੰਡ ਕੋਕਰੀ ਬੁੱਟਰਾਂ ਦੇ ਅਗਾਂਹ ਵਧੂ ਕਿਸਾਨ ਅਤੇ ਸਾਬਕਾ ਬਲਾਕ ਅਫਸਰ ਖੇਤੀਬਾੜੀ ਵਿਭਾਗ ਮੋਗਾ ਕੁਲਦੀਪ ਸਿੰਘ ਬੁੱਟਰ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ ਅਤੇ ਉਹਨਾਂ ਦੀ ਕਣਕ ਦਾ ਝਾੜ ਹਮੇਸ਼ਾ ਵਧੀਆ ਨਿਕਲਿਆ। ਇਸ ਮੌਕੇ ਤੇ ਕਿਸਾਨ ਜੋਰਾ ਸਿੰਘ ਨੇ ਵੀ ਦੱਸਿਆ ਕਿ ਉਹਨਾਂ ਵੱਲੋਂ ਵੀ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਿਛਲੇ ਚਾਰ ਸਾਲਾਂ ਤੋਂ ਸੁਪਰ ਸੀਡਰ ਅਤੇ ਸਮਾਟ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਿਸ ਨਾਲ ਕਣਕ ਦੀ ਫਸਲ ਦਾ ਵਧੀਆ ਝਾੜ ਨਿਕਲਦਾ ਹੈ ਅਤੇ ਉਹਨਾਂ ਨੂੰ ਕਦੇ ਵੀ ਕੋਈ ਦਿੱਕਤ ਨਹੀਂ ਆਈ ਇਸ ਮੌਕੇ ਤੇ ਪਿੰਡ ਕੋਕਰੀ ਬੁੱਟਰਾਂ ਦੇ ਕਿਸਾਨਾਂ ਨੇ ਅੱਜ ਪਿੰਡ ਪੁੱਜੀ ਖੇਤੀ ਮਾਹਰ ਡਾਕਟਰਾਂ ਦੇ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਕੈਂਪ ਲਗਾ ਕੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਜਾਣਕਾਰੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗੀ। ਅਖੀਰ ਵਿੱਚ ਸਾਬਕਾ ਖੇਤੀਬਾੜੀ ਅਫਸਰ ਰਘਵੀਰ ਸਿੰਘ ਨੇ ਪਿੰਡ ਵਿੱਚ ਪੁੱਜੀ ਖੇਤੀ ਮਾਹਰ ਡਾਕਟਰਾਂ ਦੀ ਟੀਮ  ਅਤੇ ਕੈਂਪ ਵਿੱਚ ਪਹੁੰਚੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ਕਿਹਾ ਕਿ ਅਜਿਹੇ ਕੈਂਪ ਲਗਾਉਣ ਨਾਲ ਕਿਸਾਨਾਂ ਨੂੰ ਵਧੇਰੇ ਜਾਣਕਾਰੀ ਮਿਲਦੀ ਹੈ ਅਤੇ ਵਿਭਾਗ ਨੂੰ ਅਜਿਹੇ ਕੈਂਪ ਲਗਾ ਕੇ ਕਿਸਾਨਾਂ ਨੂੰ ਜਮੀਨੀ ਪੱਧਰ ਤੇ ਜਾਣਕਾਰੀ ਮੁਹਈਆ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨ ਭਰਾ ਆਪਣੀਆਂ ਫਸਲਾਂ ਨੂੰ ਵਧੀਆ ਤਰੀਕੇ ਨਾਲ ਤਿਆਰ ਕਰਕੇ ਚੰਗੀ ਪੈਦਾਵਾਰ ਕਰ ਸਕਣ।

नैशनल ताईक्वांडो मुकाबले ! ‘अनस्टोपएबल मार्शाल आर्ट एकेडमी’ के खिलाड़ियों ने जीते 9 मैडल !!

मोगा, 3 जनवरी (मुनीश जिन्दल) आइए पहले आप ये वीडियो देखें : मौका है, ‘अनस्टोपएबल मार्शाल आर्ट एकेडमी’ में खिलाड़ियों के प्रशिक्षण ऐंवम जश्न का। दरअसल ‘अनस्टोपएबल मार्शाल आर्ट एकेडमी’ के खिलाड़ियों ने बीते दिन, नई दिल्ली में आायोजित हुई नैशनल ताईक्वांडो चैम्पियनशिप, जिसमें पंजाब, हरियाणा, दिल्ली, यू.पी, उत्तराखंड समेत अन्य राज्यों के खिलाडियों ने भाग लिया था, में अपना शानदार प्रदर्शन करते हुए 9 मैडल अपने नाम किए हैं। इन होनहार खिलाड़ियों ने ये मैडल जीतकर न सिर्फ मोगा शहर का, अपितु अपने अभिभावकों व एकेडमी के नाम को भी राष्ट्रीय स्तर पर पहुंचा दिया है। प्राप्त रिजल्ट के अनुसार अंडर-19 में जसकरण सिंह ने गोल्ड मेडल, अंडर-17 में शिवम ने ब्राउज मैडल, अंडर-17 में रनदीप ने सिल्वर मैडल, अंडर-14 में गुरलाभ ने ब्राउंज मैडल, अंडर-17 में बेअंत ने सिल्वर मेडल, अंडर-17 में समर ने गोल्ड मेडल, अंडर-17 में गुरदुला ने सिल्वर मेडल का हासिल किया। इसके अतिरिक्त ‘खेल वतन’ में अंडर-17 में, एकेडमी के खिलाड़ी हर्ष ने गोल्ड मेडल, अंडर-11 में गुरप्रीत कौर ने गोल्ड मेडल जीता था। यहां जिक्रयोग्य है कि खिलाडियों के कठिन प्रशिक्षण व इस जीत में एकेडमी की कोच विमला का महत्वपूर्ण योगदान है। इस मौके पर विजेता खिलाड़ियों की ख़ुशी का कोई ठिकाना नहीं था। CHAMPION RASHPAL KAUR CHAMPION JASKARAN ‘अनस्टोपएबल मार्शाल आर्ट एकेडमी’ की अध्यक्ष भावना बांसल भी मीडिया के रूबरू हुई।  BHAWNA BANSAL, PRESIDENT, UNSTOPPABLE MARSHAL ART ACADEMY, MOGA

ट्रैफिक पुलिस ने ऐसे की नव वर्ष की शुरुयात ! वाहन चालकों ने ली राहत की सांस !!

मोगा 3 जनवरी (मुनीश जिन्दल) आप पहले जरा एक नजर इस वीडियो पर डाल लें : आपको शायद लगा होगा कि इसमें क्या ख़ास है। ट्रैफिक पुलिस ने नाका लगाया हुआ है। वाहनों की चैकिंग की जा रही है। जिनके कागजात पूरे नहीं है, उनका चालान किया जा रहा है। जी नहीं जनाब, फिर शायद आपने इस वीडियो को ध्यान से नहीं देखा। खैर विडियो तो आप दोबारा देख ही लेंगे, लेकिन चलिए फिलहाल हम आपको बताते हैं। जैसे प्रत्येक व्यक्ति या संस्था/ विभाग, अपने हिसाब से नए वर्ष की शुरुआत करते हैं, वहीं मोगा की ट्रैफिक पुलिस ने भी एक अनोखा ट्रैफिक नाका लगाकर अपने नए वर्ष 2025 की शुरुआत की। इस नाके में क्या खास था ? आखिर क्यों वाहन चालकों ने इस नाके से राहत की सांस ली ? इसके लिए आपको ले चलते हैं कुछ वाहन चालकों के पास। क्या कहना था उनका, आप ही सुनलें : जी हां बिल्कुल सही सुना आपने। इस नाके की यही खासियत थी कि जिन बुलेट मोटरसाइकिल के पटाखे नहीं बज रहे थे व जिन वाहनों के कागजात भी पूरे थे। उन्हें ट्रैफिक पुलिस की ओर से चॉकलेट देकर उनका हौंसला बढ़ते हुए उन्हें सन्मानित किया गया। इस मौके पर ट्रैफिक इंचार्ज मोगा, थानेदार खेमचंद पराशर भी मीडिया के रूबरू हुए। ऐसा नाका लगाने के पीछे उनका क्या मकसद था, आप खुद ही सुनलें : SI KHEMCHAND PRASHAR, TRAFFIC INCHARGE, MOGA बेशक ट्रैफिक पुलिस मोगा की ये एक बेहतरीन पहल थी। अगर पुलिस इसी तरह आम जनता से पेश आए, तो शायद वो दिन दूर नहीं होगा, जब लोग कागजात तो पूरे रखेंगे ही, पुलिस का दोस्त होने के नाते उनसे इलाके के शरारती तत्वों की जानकारी भी बे खौफ साझा करेंगे। अब देखना ये दिलचस्प रहेगा कि पुलिस का ये रवैया एक दिन तक ही सीमित रहेगा, या आने वाले दिनों में पुलिस, आम जनता से इस सम्बन्ध को और गहरा करेगी।

मां बगलामुखी यज्ञशाला एक शक्तिपीठ बन चुका है : आचार्य नंदलाल शर्मा !!

मोगा 3 जनवरी (अशोक मौर्य) कोटकपूरा रोड स्थित मां बगलामुखी यगशाला में हर वीरवार की तरह इस वीरवार भी विशेष हवन यज्ञ का आयोजन किया गया। आचार्य नंदलाल शर्मा की अध्यक्षता में हुए इस हवन यज्ञ में उपस्थिति ने आहुतियां डालकर नव वर्ष पर मंगल की कामना की। इस मौके पर आचार्य नंदलाल शर्मा ने बताया कि मां बगलामुखी यज्ञशाला में 10 महाविद्या देवियां स्थापित हैं। व देवी भागवत पुराण के अनुसार देवी सती से ही दस महा विद्याओं की उत्पप्ति हुई थी। देवी सती के पिता प्रजापति दक्ष ने एक यज्ञ का आयोजन किया था। जिसमें उन्होंने सभी देवताओं को आमंत्रित किया था। परन्तु यज्ञ में भगवान शिव और देवी सती (पार्वती) को नहीं बुलाया। अपने पिता के यहां यज्ञ का आयोजन है, ऐसा समाचार सुनकर माता सती, भगवान शिव से बिना निमंत्रण ही वहां जाने की हठ करने लगती हैं। परन्तु भगवान शिव उन्हें पुनः मना कर देते हैं। इससे देवी सती अत्यंत क्रोधित हो गई। जिसके पश्चात् उनके क्रोध से दसों दिशाओं से उनके दस स्वरूप प्रकट हुए। इन स्वरूपों को ही देवी सती की दस महाविद्या कहा जाता है। मां बगलामुखी यज्ञशाला में मां बगलामुखी पिंडी रूप में विराजमान हैं। मां बगलामुखी यज्ञशाला एक शक्तिपीठ बन चुका है।  इस मौके पर महेश बंसल, दीपक पुरी, रणजीत सिंह, सोनू धवन, रूपचंद नगर, रिंकू मिगलानी, श्याम मंगा, अनिल, परमिंदर, नरेश शर्मा, इंद्रजीत राही, विजय बॉम्बे, सम्राट मिंटू, प्रिंस गेंदु, अमन मदान, विकास मदान, हीरा सिंह आदि  उपस्थित थे।

मेन बाजार में सुबह 8 से शाम 8 बजे तक नहीं कर सकोगे ये काम ! ADC ने किए आदेश !!

ਮੋਗਾ, 3 ਜਨਵਰੀ (ਮੁਨੀਸ਼ ਜਿੰਦਲ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973) (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 28 ਫਰਵਰੀ, 2025 ਤੱਕ ਲਾਗੂ ਰਹਿਣਗੇ। ਲਾਊਡ ਸਪੀਕਰਾਂ ਤੇ ਪਾਬੰਦੀ  ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ.(ਏ) ਅਤੇ 75 ਡੀ.ਬੀ.(ਏ) ( ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਹ ਹੁਕਮ ਉਨਾਂ ਲਾਊਡ ਸਪੀਕਰਾਂ ‘ਤੇ ਲਾਗੂ ਨਹੀਂ ਹੋਵੇਗਾ ਜਿੰਨਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ‘ਤੇ ਲਾਗੂ ਕੀਤੇ ਗਏ ਹਨ। ਮੈਰਿਜ਼ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਰਾਤ 10 ਤੋਂ ਸਵੇਰੇ 6 ਵਜੇ ਤੱਕ ਪਟਾਖੇ ਚਲਾਉਣ ਤੇ ਪਾਬੰਦੀ ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇੱਕ ਪਟੀਸ਼ਨ ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀ ਹੋਵੇਗੀ। ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ। ਮੇਨ ਬਜ਼ਾਰ ਵਿੱਚ 8 ਤੋਂ 8, ਭਾਰੀ ਵਾਹਨਾਂ ਦੀ ਐਂਟਰੀ ਬੈਨ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ  ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ। ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ ਪੁਟਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

गीता भवन के पीछे से 5 लोग हथियारों सहित काबू ! 6ठा फरार !! तलाश जारी !!

मोगा 2 जनवरी (मुनीश जिन्दल) थाना सिटी साउथ की पुलिस ने समय रहते कार्रवाई करते हुए गीता भवन इलाके के पीछे से पांच लोगों को विभिन्न हथियारों सहित काबू किया है। हालांकि इनका छठा साथी पुलिस को चकमा देकर भागने में कामयाब हो गया। लेकिन इतना जरूर है कि इन पांच लोगों की गिरफ्तारी से भी शहर में एक लूट/ डकैती की बड़ी घटना नाकाम हो गई है। INSPECTOR GURJINDER PAL SINGH थाना सिटी साउथ के प्रभारी इंस्पैक्टर गुरजिंदर पाल सिंह ने बताया कि जब उनके थाने के सहायक थानेदार हरमेश लाल पुलिस पार्टी सहित चोखा पैलेस के पास गश्त कर रहे थे, तो उन्हें सूचना मिली की कुछ लोग जो कि लूटपाट/ डकैती  करने के आदी हैं, वे गीता भवन के पीछे बहाली ग्राउंड के पास बनी एक बे-आबाद बिल्डिंग में लूट/ डकैती की योजना बना रहे हैं। अगर समय रहते उन्हें काबू किया जाता है, तो शहर में एक लूट/ डकैती को रोका जा सकता है। जिस पर समय रहते जब पुलिस पार्टी द्वारा वहां रेड किया गया तो पुलिस ने पावर सिंह, अशोक कुमार, गुरदीप सिंह उर्फ मनी, धर्मेंद्र सिंह और भिंदा व कुलवंत सिंह, कुल 5 लोगों को विभिन्न हथियारों सहित गिरफ्तार किया। इंस्पैक्टर गुरजिंदर पाल ने बताया कि हालांकि इनका छठा साथी, सन्नी पुलिस को चकमा देकर भागने में कामयाब हो गया। लेकिन इन सबकी गिरफ्तारी से इतना जरूर तय है कि ये लोग जो लूट/ डकैती की घटना को अंजाम देना चाहते थे, वह निष्क्रिय हो गई है। थाना प्रभारी ने बताया कि पुलिस द्वारा काबू किए गए पांचों युवक व इनका छठा साथी, सभी जिला मोगा के वासी हैं। उन्होंने कहा कि इनके छठे साथी की जल्द गिरफ्तार कर लिया जाएगा। 

3 युवक, कुल 14 मामले, अब फिर हुए गिरफ्तार ! एक कबड्डी खिलाड़ी भी शामिल !!

मोगा 2 जनवरी (मुनीश जिन्दल) नशा तस्करों के खिलाफ चलाई मुहिम के तहत जिला मोगा के थाना बधनी कलां की पुलिस को उस समय एक सफलता हाथ लगी, जब पुलिस ने हिस्ट्री शीटर तीन युवकों को काबू कर उनके पास से 50 ग्राम हैरोइन बरामद की। पकड़े गए युवकों में एक कबड्डी खिलाड़ी भी शामिल है।  INSPECTOR GURMAIL SINGH पुलिस थाना बधनी कलां के प्रभारी इंस्पैक्टर गुरमेल सिंह चहल ने बताया कि उनके थाने के सहायक थानेदार संतोख सिंह ने लाभ सिंह व शमशेर सिंह उर्फ शेरा, दोनों वासी जिला लुधियाना को गिरफ्तार कर उनके पास से 25-25 ग्राम हैरोइन बरामद की। जिसके बाद अग्रिम पूछताछ में पता लगा कि यह दोनों दोषी यह हैरोइन मनप्रीत सिंह उर्फ खीरी वासी बधनी कलां से खरीद कर लाए हैं। जिस पर मनप्रीत सिंह को भी उक्त मामले में नाम जद्द कर उसे गिरफ्तार कर अधीन धारा 21, 29-61-85 दर्ज किया गया। यहां जिक्रयोग्य है कि लाभ सिंह एक चोटी का कबड्डी खिलाड़ी भी है। लेकिन अफसोस की बात यह है कि लाभ सिंह, कबड्डी खिलाड़ी होने के साथ-साथ एक नशा तस्कर भी है। जिसके खिलाफ पंजाब के विभिन्न स्थानों में कुल पांच मामले, जबकि दोषी शमशेर सिंह के खिलाफ विभिन्न थानों में दो मामले व दोषी मनप्रीत सिंह के खिलाफ राज्य के विभिन्न थानों में कुल सात मामले दर्ज हैं। थाना प्रभारी इंस्पैक्टर गुरमेल सिंह ने बताया कि अब दोषियों को माननीय अदालत में पेश कर उनका पुलिस रिमाण्ड हासिल किया जाएगा। ताकि इनसे और गहराई से पूछताछ की जा सके।

ਜਿਲਾ ਵਾਸੀਆਂ ਲਈ 28 ਫਰਵਰੀ ਤਕ ਪਾਬੰਦੀ ਆਦੇਸ਼ ਜਾਰੀ ! ਜਾਣੋ ਕੀ ਕੁਜ ਬਦਲਿਆ ਤੁਹਾਡੇ ਲਈ !!

ਮੋਗਾ, 2 ਜਨਵਰੀ (ਮੁਨੀਸ਼ ਜਿੰਦਲ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ, 2025 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਰਕਬੇ ਵਿੱਚੋਂ ਰੇਤਾ ਦੀ ਨਿਕਾਸੀ ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ‘ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ.ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ‘ਤੇ ਲਾਗੂ ਨਹੀਂ ਹੋਵੇਗਾ। ਵਾਹਨਾਂ ਨੂੰ ਬਿਨਾ ਰਿਫਲੈਕਟਰ ਚਲਾਉਣ ‘ਤੇ ਰੋਕਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ। ਹਾਈਵੇਅ ਤੇ ਲਿੰਕ ਸੜਕਾਂ ‘ਤੇ ਪਸ਼ੂ ਚਰਾਉਣ ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ‘ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਦੁਆਰਾ ਸੜਕਾਂ ‘ਤੇ ਗੰਦਗੀ ਵੀ ਪਾਈ ਜਾਂਦੀ ਹੈ।  ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਿਸ/ ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ਤੇ ਲਾਗੂ ਨਹੀ ਹੋਵੇਗਾ। ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਦਰਜ ਕਰਾਉਣ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹਾ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ‘ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਮਕਾਨ ਮਾਲਕ ਦੇ ਵਿਰੁੱਧ ਜਾਬਤੇ ਅਨੁਸਾਰ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। 

ਖੁਲ ਰਿਹਾ ਹੈ ਅਗਨੀਵੀਰ ਫੌਜ ਦੀ ਭਰਤੀ ਦਾ ਪੋਰਟਲ ! ਕਿਦਾਂ ਲੈ ਸਕਦੇ ਹੋਂ ਮੁਫਤ ਟ੍ਰੇਨਿੰਗ !!

ਮੋਗਾ 2 ਜਨਵਰੀ (ਮੁਨੀਸ਼ ਜਿੰਦਲ) ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਦੇ ਪਹਿਲੇ ਹਫ਼ਤੇ ਖੁੱਲ੍ਹ ਜਾਵੇਗਾ ਅਤੇ ਕੰਪਿਊਟਰ ਆਧਾਰਿਤ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ। ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਜ਼ਿਲ੍ਹਿਆਂ ਦੇ ਨੌਜਵਾਨ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਨੂੰ ਦੱਸਿਆ ਕਿ ਉਹ ਨੌਜਵਾਨ ਆਪਣੀ ਆਨਲਾਈਨ ਰਜਿਸਟ੍ਰੇਸ਼ਨ  www.joinindianarmy.nic.in ਤੇ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਤੋਂ ਇਲਾਵਾ ਦੋ ਪਾਸਪੋਰਟ ਸਾਈਜ ਫੋਟੋਆਂ, ਇੱਕ ਕਾਪੀ, ਇੱਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9 ਵਜੇ ਹੈ। ਉਹਨਾਂ ਦੱਸਿਆ ਕਿ ਨੌਜਵਾਨ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਛਾਤੀ ਬਿਨ੍ਹਾ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਨੌਜਵਾਨ ਘੱਟੋ ਘੱਟ 10 ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਣਾ ਚਾਹੀਦਾ ਹੈ ਜਾਂ 12ਵੀਂ ਪਾਸ ਹੋਣਾ ਚਾਹੀਦਾ ਹੈ। ਉਹਨਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 78891-75575, 98777-12697,78888-48823 ਉਪਰ ਸੰਪਰਕ ਕੀਤਾ ਜਾ ਸਕਦਾ ਹੈ।

बॉलीवुड स्टार सुनील शैटी ने श्री हरिमंदिर साहिब में टेका माथा ! देखें वीडियो !!

अमृतसर/ मोगा 2 जनवरी (मुनीश जिन्दल) नव वर्ष की शुरुआत में अधिकतर लोगों की यही कोशिश रहती है कि वे अपने नए साल का प्रारम्भ किसी धार्मिक या समाज सेवा के कार्य से करें। इसी मनतव को लेकर बॉलीवुड स्टार व एक्शन हीरो सुनील शैटी वीरवार को अमृतसर के सचखंड श्री हरि मंदिर साहिब में माथा टेकने पहुंचे। आइये पहले आप जरा उनके आने की इस वीडियो पर एक नजर डाललें : इस मौके पर सुनी शैटी मीडिया के रूबरू भी हुए। व मीडिया कर्मिओं के सवालों के जवाब देते हुए जहां सुनी शैटी ने पंजाबी फिल्म इंडस्ट्री को लेकर बड़ी बात कही, वहीं उन्होंने अपने बेटे को लेकर भी खासी उम्मीद जताई। आइए आप भी सुनलें, क्या कहना था बॉलीवुड स्टार एवं एक्शन हीरो सुनील शैटी का : BOLLYWOOD STAR & ACTION HERO SUNIL SHETTY ADDRESSING MEDIA FELLOWS
error: Content is protected !!