logo

mogatodaynews

administrator

डी.एन मॉडल स्कूल वार्षिक परिणाम, 170 विद्यार्थियों ने जीता गोल्ड मैडल: सोनीया !!

मोगा 27 मार्च (मुनीश जिन्दल) आखिरकार 27 मार्च को, वो घड़ी आ ही गई, जिसका बच्चों सहित उनके अभिभावकों को बेसब्री से इंतजार था। व वीरवार को डी.एन मॉडल सीनियर सेकेंडरी स्कूल की ओर से कक्षा PG से लेकर आठवीं तक का परिणाम घोषित कर दिया गया। जिसके तहत 11 कक्षाओं के शीर्ष रैंक धारक कुल 170 ‘शाइनिंग स्टार्स’ ने इस बार गोल्ड मैडल जीता है। ये जानकारी स्कूल की प्रिंसिपल मैडम सोनीया ने मीडिया कर्मियों के साथ एक प्रैस नोट जारी कर साझा की। उन्होंने बताया कि, इस मौके पर, अपना वार्षिक परिणाम लेने आए विद्यार्थी जहां खासे उत्साहित थे, वहीं विद्यार्थियों के साथ अपने बच्चों का नतीजा लेने स्कूल पहुंचे, अभिभावक भी अपने नन्हों की उपलब्धियों को देखकर गदगद थे। नन्हे विद्यार्थियों का उत्साह बढ़ाते मैनेजमैंट सदस्य व स्कूल स्टाफ। स्कूल की मैनेजमेंट कमेटी के प्रधान सुदर्शन शर्मा व सचिव SM शर्मा, हालांकि अपने निजी कारणों के चलते स्कूल नहीं पहुंच सके। लेकिन उन्होंने स्कूल के शानदार नतीजों के चलते स्कूल के विद्यार्थियों सहित स्कूल अध्यापकों के नाम एक पत्र जारी कर जहां इन नतीजों के लिए विद्यार्थियों को अपना प्यार व शुभकामनाएं दी, वहीं उन्होंने स्कूल प्रिंसिपल मैडम सोनिया व अन्य अध्यापकों को उनकी कड़ी मेहनत व लगन के लिए, उन्हें बधाई दी। जबकि स्कूल मैनेजमैंट के सदस्य नरिन्दर सूद, रविन्दर गोयल (C.A.), प्रवीण शर्मा, अशोक बांसल, अनिल गोयल, जतिन्दर गोयल, आयुष अरोड़ा व गौरव गर्ग, स्कूल पहुंचकर, विद्यार्थियों व उनके अभिभावकों की इस ख़ुशी में उनके भागीदार बने।  मैनेजमैंट सदस्य नरिन्दर सूद व रविन्दर गोयल (C.A.) सहित अन्य मैनेजमैंट सदस्यों ने स्कूल के विद्यार्थियों द्वारा बेहतरीन नतीजों के लिए, उन्हें बधाई दी व कहा कि इस मौके पर विद्यार्थियों में अद्भुत उत्साह था। विद्यार्थियों ने शानदार प्रदर्शन करते हुए स्कूल का नाम रोशन किया है।  स्कूल की मीडिया इंचार्ज ज्योति सूद व विज्ञान की विभागाध्यक्ष रेणु चानना ने बताया कि स्कूल के कुल 170 गोल्ड मैडल जीतने वाले विद्यार्थियों में PG के 12, मोंट 1 के 21, मोंट 2 के 25, पहली कक्षा के 15, दूसरी कक्षा के 16, तीसरी कक्षा के 16, चौथी कक्षा के 15, पांचवी कक्षा के 12, छठी कक्षा के 16, सातवीं कक्षा के 10, जबकि आठवीं कक्षा के 12 शीर्ष रैंक धारक विद्यार्थी शामिल हैं।  स्कूल की प्रिंसिपल मैडम सोनिया ने बताया कि स्कूल के इस वार्षिक परिणाम, पुरस्कार वितरण समारोह को दो भागों में बांटा गया है। जिसके अंतर्गत अब कक्षा नौवीं तथा ग्यारहवीं का वार्षिक परिणाम 28 मार्च, दिन शुक्रवार को घोषित किया जाएगा। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਨਾਟਕ ਤੇ ਭੱਖਦਿਆਂ ਮੱਸਲਿਆਂ ਤੇ ਚਰਚਾ ! ਵਿੱਕੀ ਸਰਪੰਚ ਵੱਲੋਂ ਸਮਾਜ ਨੂੰ ਇਕ ਸੇਧ ਦੇਣ ਦੀ ਸਫਲ ਕੋਸ਼ਿਸ਼ !!

ਮੋਗਾ 26 ਮਾਰਚ (ਮੁਨੀਸ਼ ਜਿੰਦਲ/ ਗਿਆਨ ਸਿੰਘ) ਮੌਕਾ ਸੀ ਜਸਪ੍ਰੀਤ ਸਿੰਘ (ਵਿੱਕੀ ਸਰਪੰਚ) ਕੌਂਸ਼ਲਰ ਮੋਗਾ ਦੇ ਜਨਮਦਿਨ ਦਾ। ਤੇ ਆਵਦੇ ਇਸ ਖਾਸ ਦਿਨ ਤੇ, ਉਹਨਾਂ ਵੱਲੋਂ ਵਿੰਡਸਰ ਗਾਰਡਨ ਦੁਨੇਕੇ ਵਿਖੇ ਨਾਟਕ, ਸਨਮਾਨ ਸਮਾਰੋਹ ਤੇ ਵਿਚਾਰ ਚਰਚਾ ਕਰਵਾਈ ਗਈ। ਜਿਸ ਦਾ ਮੰਚਨ ਬਹੁਤ ਸਫਲ ਰਿਹਾ ਤੇ ਸਰੋਤਿਆਂ ਨੇ ਇਸਦਾ ਪੂਰਾ ਅਨੰਦ ਮਾਣਿਆ। ਇਸ ਸਮਾਗਮ ਵਿਚ ਸਾਰੀਆਂ ਸਿਆਸੀ ਪਾਰਟੀਆਂ, ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਸਮਾਗਮ ਵਿਚ ਸਨਮਾਨਿਤ ਸ਼ਖਸੀਅਤ ਜਸਟਿਸ ਮਹਿਤਾਬ ਸਿੰਘ, ਸਾਬਕਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਉਨ੍ਹਾਂ ਦੇ ਨਾਲ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ, ਡਾ. ਇੰਦਰਜੀਤ ਕੌਰ ਪ੍ਰਧਾਨ ਭਗਤ ਪੂਰਨ ਸਿੰਘ ਪਿੰਗਲਵਾੜਾ ਸ਼੍ਰੀ ਅੰਮ੍ਰਿਤਸਰ, ਉਘੇ ਪੱਤਰਕਾਰ ਤੇ ਚਿੰਤਕ ਹਮੀਰ ਸਿੰਘ, ਬਲਦੇਵ ਸਿੰਘ ਸੜਕਨਾਮਾ, ਗੁਰਮੇਲ ਬੌਡੇ, ਗੁਰਮੀਤ ਕੜਿਆਲਵੀ ਪ੍ਰਧਾਨ ਮਹਿੰਦਰ ਸਾਥੀ ਯਾਦਗਾਰੀ ਮੰਚ ਅਤੇ ਸਾਹਿਬ ਸਿੰਘ ਕੈਨੇਡਾ ਬਿਰਾਜਮਾਨ ਸਨ। ਹੁਸੈਨੀਵਾਲਾ ਤੋਂ 23 ਮਾਰਚ ਨੂੰ ਸ਼ੁਰੂ ਹੋਏ ਤਿੰਨ ਰੋਜ਼ਾ ਸਹੀਦੀ ਮਾਰਚ ਦੀ ਅਗਵਾਈ ਕਰ ਰਹੇ ਕਰਨੈਲ ਸਿੰਘ ਜਖੇਪਲ ਮੈਂਬਰ ਇੰਡੀਆ ਡੈਮੋਕਰੇਟਿਕ ਪਲੇਟਫਾਰਮ ਨੇ ਕਿਹਾ ਕਿ, ਸ਼ਹੀਦਾਂ ਦੇ ਸੁਪਨੇ ਤੇ ਸੋਚ ਨੂੰ ਨੌਜਵਾਨ ਪੀੜੀ੍ਹ ਤੱਕ ਪਹੁੰਚਾਉਣ ਤੇ ਪੂਰੇ ਕਰਨ ਲਈ ਯਤਨਸੀਲ ਹਾਂ। ਗੁਰਦੇਵ ਸਿੰਘ ਦਰਦੀ ਤੇ ਹਰਭਜਨ ਨਾਗਰਾ ਨੇ ਗੀਤਾਂ ਨਾਲ ਹਾਜਰੀ ਲਵਾਈ। ਇਸ ਮੌਕੇ ਤੇ ਹਾਜਿਰ ਲੋਕ। ਪੰਜਾਬ ਦੇ ਭੱਖਦੇ ਮਸਲਿਆਂ ਤੇ ਵਿਚਾਰ ਚਰਚਾ ਦਾ ਮੰਚ ਸੰਭਾਲਦਿਆਂ ਉਪਿੰਦਰ ਸਿੰਘ ਗਿੱਲ ਨੇ ਕਿਹਾ, ਅੱਜ ਸਾਨੂੰ ਗੰਭੀਰ ਸਮੱਸਿਆਵਾਂ ਤੇ ਵਿਚਾਰ ਕਰਨੀ ਹੈ। ਕੈਨੇਡਾ ਤੋਂ ਸ਼ਾਮਲ ਸਾਹਿਬ ਸਿੰਘ ਨੇ ਦੇਸ਼ ਤੇ ਵਿਦੇਸ਼ ਵਿਚ ਸਮੱਸਿਆਂਵਾਂ ਦਾ ਸਾਹਮਣਾ ਕਰ ਰਹੇ ਪੰਜਾਬੀਆਂ ਬਾਰੇ ਵਿਚਾਰ ਰੱਖੇ। ਗੁਰਮੀਤ ਕੜਿਆਲਵੀ ਨੇ ਸਾਹਿਤਕ ਪ੍ਰੇਰਨਾ ਦਿੰਦਿਆਂ ਸਮਾਜਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਨ ਲਈ ਕਿਹਾ। ਉਘੇ ਸਮਾਜ ਸੁਧਾਰਕ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਨੇ ਗੁਰਬਾਣੀ ਦਾ ਸੰਦੇਸ਼ ਦਿੰਦਿਆਂ ਵਾਤਾਵਰਣ ਤੇ ਪਾਣੀ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਜਹਿਰਾਂ ਤੋਂ ਮੁਕਤ ਖੇਤੀ ਵਲ ਸਾਨੂੰ ਧਿਆਨ ਦੇਣ ਦੀ ਲੋੜ ਹੈ, ਕਿਉਕਿ ਸ਼ੁਧ ਖੁਰਾਕ ਨਾਲ ਹੀ ਸਿਹਤਮੰਦ ਸਮਾਜ ਹੋਵੇਗਾ। ਡਾ. ਇੰਦਰਜੀਤ ਕੌਰ ਨੇ ਇਸ ਮੌਕੇ ਤੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਸਾਦਾ ਜੀਵਨ ਜਿਓਣ ਤੇ ਲੋੜਵੰਦਾਂ ਦੀ ਮਦੱਦ ਕਰਨੀ ਚਾਹੀਦੀ ਹੈ। ਉਘੇ ਪੱਤਰਕਾਰ ਤੇ ਚਿੰਤਕ ਹਮੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਤਾਂ ਨਾਲ ਨਿਜੱਠਣ ਲਈ ਸਾਨੂੰ ਮਿਲਕੇ ਹੰਭਲਾ ਮਾਰਨਾ ਪਵੇਗਾ। ਉਨਾਂ ਕਿਹਾ ਇਸ ਮੰਤਵ ਲਈ “ਪੰਜਾਬ ਬਚਾਓ ਪਿੰਡ ਬਚਾਓ” ਲਹਿਰ ਅਰੰਭ ਕੀਤੀ ਹੈ,ਜਿਸ ਰਾਂਹੀ ਪੰਜਾਬੀਆਂ ਨੂੰ ਆਪਣੇ ਫਰਜਾਂ ਪ੍ਰਤੀ ਵੰਗਾਰਿਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਬਹੁਤ ਸਾਰੇ ਮਸਲੇ ਹੱਲ ਕਰ ਸਕਦੀਆਂ ਹਨ। ਜੇਕਰ ਸਰਕਾਰਾਂ ਪੰਚਾਇਤੀ ਸੋਧ ਕਨੂੰਨ ਲਾਗੂ ਕਰਕੇ ਸ਼ਕਤੀਆਂ ਦਾ ਵਿਕੇਦਰੀਕਰਨ ਕਰਕੇ ਕੰਮ ਕਰਨ ਦੇ ਸਮਰੱਥ ਬਣਾਉਣ। ਡਾ. ਹਰਨੇਕ ਸਿੰਘ ਰੋਡੇ ਸਟੇਟ ਅਵਾਰਡੀ ਨੇ ਆਪਣੇ ਵਿਚਾਰ ਰੱਖੇ। ਜਸਟਿਸ ਮਹਿਤਾਬ ਸਿੰਘ ਨੂੰ ਸਨਾਮਨਿਤ ਕਰਦੇ, ਪਤਵੰਤੇ। ਪੰਜਾਬ ਵਿਚ ਇਸ ਵੇਲੇ ਸਭ ਤੋਂ ਵੱਡੀ ਸਮੱਸਿਆ ਨੌਜਵਾਨਾਂ ਨੂੰ ਨਸ਼ਿਆਂ ਤੋ ਬਚਾਉਣ ਦੀ ਹੈ। ਇਸ ਮੰਤਵ ਲਈ ਰਾਜਵਿੰਦਰ ਸਮਰਾਲਾ ਦੀ ਬਾਰਾਂ ਮੈਂਬਰੀ ਟੀਮ ਨੇ ਦਰਸਕਾਂ ਸਾਹਮਣੇ ਦੋ ਨਾਟਕਾਂ “ਅੱਜ ਦੇ ਇਕਲੱਭਿਆ” ਅਤੇ “ਸੂਰਜ ਕਦੇ ਮਰਦਾ ਨਹੀਂ” ਰਾਂਹੀ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਲਈ ਪ੍ਰੇਰਨਾ ਕੀਤੀ। ਹਾਲ ਹੀ ਵਿਚ ਮੁੱਖ ਸੂਤਰਧਾਰਾਂ ਰਾਜਵਿੰਦਰ ਤੇ ਕਮਲਜੀਤ ਕੌਰ ਨੂੰ ਅਦਾਕਾਰ ਸਨਮਾਨ ਕਮੇਟੀ ਸਮਰਾਲਾ ਨੇ ਇੱਕ ਇੱਕ ਲੱਖ ਰੁਪੈ ਦੇ ਕੇ ਸਨਮਾਨਿਤ ਕੀਤਾ ਹੈ। ਜਸਪ੍ਰੀਤ ਸਿੰਘ ਵਿੱਕੀ ਸਰਪੰਚ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲਛਮਣ ਸਿੰਘ ਭਿੰਡਰ ਫਰੀਡਮ ਫਾਈਟਰ ਚੈਰੀਟੇਬਲ ਸੁਸਾਇਟੀ ਬਣਾਕੇ ਲੋੜ੍ਹਵੰਦਾ ਨੂੰ ਰਾਸ਼ਨ, ਮਰੀਜਾਂ ਦਾ ਇਲਾਜ ਤੇ ਗਰੀਬ ਵਿੱਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਇਸ ਮੌਕੇ ਜਸਟਿਸ ਮਹਿਤਾਬ ਸਿੰਘ ਸਾਬਕਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ, ਡਾ. ਇੰਦਰਜੀਤ ਕੌਰ ਤੇ ਹਮੀਰ ਸਿੰਘ ਨੂੰ ਵੀ ਯਾਦਗਾਰੀ ਚਿੰਨ ਭੇਂਟ ਕੀਤੇ ਗਏ। ਜਸਟਿਸ ਮਹਿਤਾਬ ਸਿੰਘ ਸਾਬਕਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਸੰਖੇਪ ਭਾਸ਼ਨ ਵਿਚ ਜਸਪ੍ਰੀਤ ਵਿੱਕੀ ਨੂੰ ਜਨਮਦਿਨ ਤੇ ਅਜਿਹਾ ਸਮਾਜ ਸੁਧਾਰਕ ਸਮਾਗਮ ਕਰਵਾਉਣ ਤੇ ਵਧਾਈ ਦਿੱਤੀ। ਸੰਤ ਗੁਰਮੀਤ ਸਿੰਘ ਖੋਸਾਕੋਟਲਾ ਨੂੰ ਸਨਾਮਨਿਤ ਕਰਦੇ, ਪਤਵੰਤੇ। ਇਸ ਸਮਾਗਮ ਵਿਚ ਸਾਥੀ ਵਿਜੇ ਕੁਮਾਰ ਸਾਬਕਾ ਵਿਧਾਇਕ, ਬੀਬੀ ਜਗਦਰਸ਼ਨ ਕੌਰ, ਪ੍ਰਵੀਨ ਪਿੰਨਾ ਡਿਪਟੀ ਮੇਅਰ ਨਗਰ ਨਿਗਮ, ਵਿਨੋਦ ਬਾਂਸਲ ਸਾਬਕਾ ਚੇਅਰਮੈਨ, ਡਾ.ਕਰਮਵੀਰ ਸਿੰਘ ਦਿਓਲ, ਲਾਭ ਸਿੰਘ ਆਹਲੂਵਾਲੀਆ ਸਾਬਕਾ ਚੇਅਰਮੈਂਨ, ਨਿਧੱੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ, ਇੰਦਰਜੀਤ ਸਿੰਘ ਬੀੜਚੜਿੱਕ, ਕਰਨਲ ਬਾਬੂ ਸਿੰਘ ਸਾਬਕਾ ਪ੍ਰਧਾਨ, ਜਗਤਾਰ ਸਿੰਘ ਰਾਜੇਆਣਾ ਸਾਬਕਾ ਚੇਅਰਮੈਨ, ਗੁਰਵਿੰਦਰ ਸਿੰਘ ਦੌਲਤਪੁਰਾ ਸਾਬਕਾ ਚੇਅਰਮੈਂਨ ਬਲਾਕ ਸੰਮਤੀ, ਅਮਰਜੀਤ ਸਿੰਘ ਰਾਜੇਆਣਾ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ, ਕਰਨਲ ਦਰਸ਼ਨ ਸਿੰਘ ਸਮਾਧਭਾਈ, ਬੂਟਾ ਸਿੰਘ ਦੌਲਤਪੁਰਾ, ਬਲਵਿੰਦਰ ਸਿੰਘ ਦੌਲਤਪੁਰਾ, ਰਣਵਿੰਦਰ ਸਿੰਘ ਪੱਪੂ ਰਾਂਮੂਵਾਲੀਆ, ਜਗਦੀਸ ਛਾਬੜਾ, ਰਵੀ ਗਰੇਵਾਲ, ਰੀਮਾ ਰਾਣੀ ਉਪ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਸੁਖਵਿੰਦਰ ਸਿੰਘ ਬਰਾੜ, ਪ੍ਰੇਮ ਚੰਦ ਚੱਕੀਵਾਲਾ ਨਗਰ ਕੌਂਸਲਰ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਗਵਰਧਨ ਪੋਪਲੀ ਤੇ ਕੁਲਵਿੰਦਰ ਸਿੰਘ ਚੱਕੀਆਂ ਨਗਰ ਕੌਂਸਲਰ, ਸੁਰਿੰਦਰ ਬਾਲਾ, ਬੀਬੀ ਬੇਅੰਤ ਕੌਰ, ਜੰਗੀਰ ਸਿੰਘ ਖੋਖਰ,ਪਰਮਿੰਦਰ ਸਿੰਘ ਸਾਬਕਾ DET, ਗੁਰਸੇਵਕ ਸਿੰਘ ਸਨਿਆਸੀ ਸਮਾਜਸੇਵੀ ਹਾਜਰ ਸਨ। ਹਮੀਰ ਸਿੰਘ ਨੂੰ ਸਨਾਮਨਿਤ ਕਰਦੇ, ਪਤਵੰਤੇ। ਇਸ ਸਮਾਗਮ ਵਿਚ ਪਿੰਡਾਂ ਵਿਚੋ ਜਗਦੀਪ ਸਿੰਘ ਸਰਪੰਚ ਚੁਪਕੀਤੀ, ਡਰੋਲੀਭਾਈ ਤੋਂ ਕੁਲਦੀਪ ਸਿੰਘ ਸਰਪੰਚ ਤੇ ਇਕਬਾਲ ਸਿੰਘ ਸੰਘਾ, ਸੁੱਖਾ ਸਰਪੰਚ ਮਲੀਆਂਵਾਲਾ, ਬਿਲੂ ਸਰਪੰਚ ਮਡੀਰਾਂਵਾਲਾ, ਚੜਿੱਕ ਤੋ ਸਾਬਕਾ ਸਰਪੰਚ ਲੱਕੀ, ਵਿੱਕੀ ਤੇ ਗੋਲਡੀ, ਜਰਨੈਲ ਸਿੰਘ ਸਾਬਕਾ ਸਰਪੰਚ ਦਾਰਾਪੁਰ, ਹਰਜੀਤ ਜੋਗੇਵਾਲਾ, ਗੁਰਤੇਜ ਸਿੰਘ ਥੰਮਨਵਾਲਾ, ਚਰਨਜੀਤ ਸਿੰਘ ਸਾਬਕਾ ਸਰਪੰਚ ਕੋਰੇਵਾਲਾ, ਪਿੰਡ ਸੋਸ਼ਣ ਤੋਂ ਭੱਜਾ ਸਿੰਘ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ, ਨਿਰਮਲ ਸਿੰਘ, ਗੋਪੀ, ਪਰਗਟ ਸਿੰਘ ਘੱਲਕਲਾਂ, ਤਰਸੇਮ ਸਿੰਘ ਸਾਬਕਾ ਸਰਪੰਚ ਖੋਸਾਪਾਂਡੋ, ਸੇਵਾ ਸਿੰਘ ਕੋਟਭਾਊ, ਮੋਦਨ ਸਿੰਘ ਨਿੱਧਾਂਵਾਲਾ, ਗੁਰਮੀਤ ਸਿੰਘ ਸਾਬਕਾ ਸਰਪੰਚ ਚੋਟੀਆਂ ਖੁਰਦ, ਅਜੈਬ ਸਿੰਘ ਖੁਖਰਾਣਾ, ਕਾਲੀਏਵਾਲਾ ਤੋਂ ਅਰਸ਼ ਤੇ ਹਰਜੀਤ ਸਿੰਘ ਸ਼ਾਮਲ ਹੋਏ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਮੈਂਬਰ ਪਾਰਲੀਮੈਂਟ ਦੀ ਤਨਖਾਹ ਵੱਧ ਸਕਦੀ ਹੈ, ਪਰ ਕਿਸਾਨਾਂ ਲਈ ਹਰ ਪਾਸੇ ਡਾਂਗਾਂ ਤੇ ਜੇਲਾਂ: ਦੌਲਤਪੁਰਾ !!

ਮੋਗਾ, 26 ਮਾਰਚ (ਮੁਨੀਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਸੋਢੀ ਨਿਵਾਸ ਮੋਗਾ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਭਾਰਤ ਵਿੱਚ, ਭਾਰਤ ਦੇ ਮੈਂਬਰ ਪਾਰਲੀਮੈਂਟ ਦੀਆਂ ਤਨਖਾਹਾਂ ਸਾਢੇ 12% ਵਧਾ ਦਿੱਤੀਆਂ ਗਈਆਂ ਹਨ। ਅਸੀਂ ਸਰਕਾਰ ਤੋਂ ਇਹ ਪੁੱਛਣਾ ਚਾਹੁੰਦੇ ਹਾਂ ਕਿ ਕੀ ਭਾਰਤ ਵਿੱਚ ਤੁਹਾਡੇ ਜੋ ਮੈਂਬਰ ਪਾਰਲੀਮੈਂਟ ਹਨ, ਉਹਨਾਂ ਦੀਆਂ ਤਨਖਾਹਾਂ ਵੱਧ ਸਕਦੀਆਂ ਹਨ ਪਰ ਕਿਸਾਨ ਨੂੰ ਉਹਨਾਂ ਦੀਆਂ ਬਣਦੀਆਂ ਹੱਕੀ ਮੰਗਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਕਿਸਾਨ ਦਿਨੋ ਦਿਨ ਖੇਤੀ ਤੋਂ ਹੇਠਲੇ ਪੱਧਰ ਨੂੰ ਜਾ ਰਿਹਾ ਹੈ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ, ਜੇ ਤੁਸੀਂ ਆਪਦੇ ਮੈਂਬਰ ਪਾਰਲੀਮੈਂਟ ਦੀ ਤਨਖਾਹ ਵਧਾ ਸਕਦੇ ਹੋ, ਤਾਂ ਕਿਸਾਨਾਂ ਦੀ ਵੀ ਆਮਦਨ ਦੋਗੁਣੀ ਕਰੋ। ਜੋ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਹ ਕਹਿ ਕੇ ਸਰਕਾਰ ਬਣਾਈ ਸੀ ਕਿ ਅਸੀਂ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਕੇ ਕਿਸਾਨਾਂ ਦੀ ਆਮਦਨ ਦੁਗਣੀ ਕਰਾਂਗੇ। ਦੁਗਣੀ ਤਾਂ ਕੀ ਕਰਨੀ ਸੀ ਸਰਕਾਰ ਨੇ ਤਾਂ ਕਿਸਾਨਾਂ ਨੂੰ ਕੁੱਟਣ ਅਤੇ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਕਿਸਾਨਾਂ ਨੂੰ ਇਨੀ ਕੂ ਨਿਰਾਸ਼ਾ ਦਿੱਤੀ ਜਾ ਰਹੀ ਹੈ ਕਿ, ਕੇਂਦਰ ਦੀ ਸਰਕਾਰ ਸੂਬਿਆਂ ਉੱਪਰ ਦਬਾਅ ਬਣਾ ਕੇ ਕਿਸਾਨਾਂ ਨੂੰ ਕੁੱਟ ਰਹੀ ਹੈ ਤੇ ਜੇਲਾਂ ਵਿੱਚ ਡੱਕ ਰਹੀ ਹੈ। ਇਹ ਤਾਨਾਸ਼ਾਹੀ ਰਵਈਆ ਗਲਤ ਹੈ। ਅਸੀਂ ਪੁਰਜੋਗ ਮੰਗ ਕਰਦੇ ਹਾਂ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਦੇਸ਼ ਦੇ ਕਿਸਾਨਾਂ ਨੂੰ ਅਤੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਤ ਕੀਤਾ ਜਾਵੇ, ਤਾਂ ਜੋ ਦੇਸ਼ ਦਾ ਅੰਨਦਾਤਾ ਭੁੱਖਾ ਨਾ ਮਰੇ। ਇਸ ਸਮੇਂ ਅਸੀਂ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਜੋ ਤੁਹਾਡੇ ਮੈਂਬਰ ਪਾਰਲੀਮੈਂਟ ਹਨ, ਉਹਨਾਂ ਨੂੰ ਜਹਾਜ਼ ਦਾ ਸਫ਼ਰ ਫਰੀ, ਖਾਣਾ ਫਰੀ, ਰਸੋਈ ਫਰੀ, ਟੈਲੀਫੋਨ ਫਰੀ, ਤਾਂ ਫਿਰ ਇਹਨਾਂ ਨੂੰ ਤਨਖਾਹਾਂ ਵਧਾਉਣ ਦੀ ਕੀ ਲੋੜ ਹੈ। ਇਹਨਾਂ ਦੀਆਂ ਤਨਖਾਹਾਂ ਵਧਾ ਕੇ ਸਾਡੇ ਦੇਸ਼ ਉੱਪਰ, ਕਿਓਂ ਬੋਝ ਪਾਇਆ ਜਾ ਰਿਹਾ ਹੈ। ਜਦੋਂ ਦੂਜੇ ਪਾਸੇ ਸਾਡਾ ਕਿਸਾਨ ਦਰ ਦਰ ਦੀਆਂ ਠੋਕਰਾਂ ਖਾ ਕੇ ਆਪਣੇ ਰੁਜ਼ਗਾਰ ਲਈ ਰੁਲ ਰਿਹਾ ਹੈ। ਇਸ ਸਮੇਂ ਸੂਬਾ ਆਗੂ ਭੁਪਿੰਦਰ ਸਿੰਘ ਮਹੇਸ਼ਰੀ, ਸੂਬਾ ਆਗੂ ਗੁਲਜਾਰ ਸਿੰਘ ਘਲ ਕਲਾਂ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਸੂਬਾ ਆਗੂ ਸਾਹਿਬ ਸਿੰਘ ਬੋਗੇ ਵਾਲਾ, ਸੂਬਾ ਆਗੂ ਸੂਰਤ ਸਿੰਘ ਕਾਦਰ ਵਾਲਾ, ਸੀਨੀਅਰ ਆਗੂ ਮੁਕੰਦ ਕਮਲ ਬਾਘਾ ਪੁਰਾਣਾ, ਦਰਸ਼ਨ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ ਸੰਧੂਵਾਲਾ, ਸਰਪੰਚ ਲਖਬੀਰ ਸਿੰਘ ਸੰਧੂਵਾਲਾ, ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਕੁਲਵੰਤ ਸਿੰਘ ਮੁੰਡੀ ਜਮਾਲ, ਮੋਦਨ ਸਿੰਘ ਨਿਧਾਵਾਲਾ, ਹਰਜੀਵਨ ਸਿੰਘ, ਪ੍ਰਕਾਸ਼ ਸਿੰਘ, ਰਸ਼ਪਾਲ ਸਿੰਘ ਪਟਵਾਰੀ, ਡਾਕਟਰ ਕੁਲਵੰਤ ਸਿੰਘ ਲੁਹਾਰਾ, ਬਾਬੂ ਸਿੰਘ, ਗੁਰਮੇਲ ਸਿੰਘ ਡਰੋਲੀ ਭਾਈ, ਹਰਜੀਤ ਸਿੰਘ ਮਨਾਵਾਂ, ਗੁਰਮੇਲ ਸਿੰਘ ਡਗਰੂ, ਕਮਲਵੀਰ ਸਿੰਘ ਸੋਢੀ, ਬਲਾਕ ਪ੍ਰਧਾਨ ਸੁਖਵੀਤ ਸਿੰਘ, ਜਸਕਰਨ ਸਿੰਘ ਇਕਾਈ ਪ੍ਰਧਾਨ, ਲਖਵਿੰਦਰ ਸਿੰਘ ਰੌਲੀ, ਬਲਕਰਨ ਸਿੰਘ ਢਿੱਲੋ ਆਦਿ ਹਾਜ਼ਰ ਸਨ।  Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਮਨੋਰਥ ! ਆਮ ਲੋਕਾਂ ਨੂੰ ਸਵੈ ਰੋਜਗਾਰ ਅਪਨਾਉਣ ਸਬੰਧੀ ਉਤਸ਼ਾਹਿਤ ਕਰਨਾ: ਪ੍ਰੋ. ਬਲਵਿੰਦਰ ਸਿੰਘ !!

ਮੋਗਾ, 26 ਮਾਰਚ, (ਮੁਨੀਸ਼ ਜਿੰਦਲ) ਪੰਜਾਬ ਸਰਕਾਰ ਦੇ ਹੁਨਰ ਵਿਕਾਸ, ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਸਵੈ ਰੋਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਇਸ ਮੌਕੇ ਤੇ ਸੰਬੋਧਨ ਕਰਦੇ ਪਤਵੰਤੇ। ਰਿਟਾਇਰਡ ਪ੍ਰੋ. ਬਲਵਿੰਦਰ ਸਿੰਘ ਨੇ ਦਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਸਰਬੱਤ ਦਾ ਭਲਾ ਸਕਿੱਲ ਸੈਂਟਰ, ਧਰਮਸ਼ਾਲਾ ਖੱਤਰੀਆਂ, ਪਿੰਡ ਦੌਲਤਪੁਰਾ ਨੀਵਾਂ, ਜਿਲ੍ਹਾ ਮੋਗਾ ਵਿਖੇ ਸਵੈ ਰੋਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਦਾ ਮਨੋਰਥ ਆਮ ਲੋਕਾਂ ਨੂੰ ਸਵੈ ਰੋਜਗਾਰ ਅਪਨਾਉਣ ਸਬੰਧੀ ਉਤਸ਼ਾਹਿਤ ਕਰਨਾ ਸੀ। ਇਸ ਕੈਂਪ ਦਾ ਉਦਘਾਟਨ ਪਰਵਾਸੀ ਬੀਬੀ ਨਛੱਤਰ ਕੌਰ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਦਫ਼ਤਰ ਦੇ ਕਰੀਅਰ ਕਾਉਂਸਲਰ ਬਲਰਾਜ ਸਿੰਘ ਖਹਿਰਾ ਵੱਲੋਂ ਲੋਕਾਂ ਨੂੰ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਸਵੈ ਰੋਜਗਾਰ ਅਪਨਾਉਣ ਸਬੰਧੀ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਮੱਛੀ ਪਾਲਣ ਵਿਭਾਗ ਤੋਂ ਬਲਜੋਤ ਸਿੰਘ ਮਾਨ, ਪਸ਼ੂ ਪਾਲਣ ਵਿਭਾਗ ਤੋਂ ਡਾ. ਹਰਜਾਪ ਕੌਰ, ਐਸ.ਸੀ. ਕਾਰਪੋਰੇਸ਼ਨ ਤੋਂ ਲਵਜੀਤ ਸਿੰਘ, ਬੀ.ਸੀ. ਕਾਰਪੋਰੇਸ਼ਨ ਤੋਂ ਰਵਿੰਦਰ ਸਿੰਘ, ਆਰਸੇਟੀ ਡਾਇਰੈਕਟਰ ਗੌਰਵ ਕੁਮਾਰ, ਡੇਅਰੀ ਵਿਭਾਗ ਤੋਂ ਨਵਦੀਪ ਸਿੰਘ ਅਤੇ ਰਿਟਾਇਰਡ ਪ੍ਰੋ. ਬਲਵਿੰਦਰ ਸਿੰਘ ਵੱਲੋਂ ਪ੍ਰਾਰਥੀਆਂ ਨੂੰ ਵਿਭਾਗਾਂ ਨਾਲ ਸਬੰਧਤ ਸਵੈ ਰੋਜਗਾਰ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਕੈਂਪ ਨੂੰ ਸਫਲ ਬਣਾਉਣ ਲਈ ਗ੍ਰਾਮ ਪੰਚਾਇਤ ਅਤੇ ਵਿਦਿਆਰਥੀ ਭਲਾਈ ਗਰੁੱਪ ਦੌਲਤਪੁਰਾ ਨੀਵਾਂ ਦੇ ਮੈਂਬਰਾਂ ਵੱਲੋਂ ਚੰਗੇ ਪ੍ਰਬੰਧ ਕੀਤੇ ਗਏ ਸਨ। ਇਸ ਸਵੈ ਰੋਜਗਾਰ ਕੈਂਪ ਪ੍ਰਤੀ ਪ੍ਰਾਰਥੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

सुलझ गया, आढ़ती एसोसिएशन के प्रधान पद का विवाद ! समीर जैन रहेंगे, अगले 2 वर्ष के लिए प्रधान !!

मोगा 25 मार्च (मुनीश जिन्दल) 25 मार्च, दिन मंगलवार को आखिरकार आढ़ती एसोसिएशन मोगा के प्रधान पद का विवाद सुलझ गया। प्रधान समीर जैन को सिरोपा पहनाते आढ़ती प्रभजीत सिंह काला व अन्य। साथियों आपको याद ही होगा कि हमने 22 मार्च को प्रमुखता के साथ एक खबर प्रकाशित की थी, जिसमें मंडी के आढ़ती प्रभजीत सिंह काला ने 19 मार्च को आढ़ती एसोसिएशन के जनरल हाउस की बैठक में चुने गए पुराने प्रधान समीर जैन के चुनाव पर सवालिया निशान खड़े किए थे। प्रभजीत सिंह काला की ओर से कुछ आढ़तियों को साथ लेकर एक बैठक कर इस मुद्दे को उठाया गया था। जिसके बाद बैठक में यह तय हुआ था कि दोनों ग्रुपों के आठ आठ आढ़ती, इस मसले पर एक विशेष बैठक कर, इसका हल निकालेंगे। जिसके अन्तर्गत्त ही मंगलवार, 25 मार्च को इस संबंधी अनेक आढ़तियों ने अपनी अहम भूमिका निभाते हुए अपनी सूझ बूझ का परिचय देते हुए, आखिरकार इस विवाद को सुलझा दिया। व इस विशेष बैठक में अब सर्वसंमती से यह फैसला हुआ है कि आढ़ती एसोसिएशन मोगा के पुराने प्रधान समीर जैन ही आगामी 2 वर्ष, यानि कि वर्ष 2025 से 2027 तक आढ़ती एसोसिएशन मोगा के प्रधान रहेंगे। आज की इस विशेष बैठक में आढ़ती नायब सिंह, जोरा सिंह रतिया, प्रवीण गर्ग, समीर जैन, रत्न गर्ग, राहुल गर्ग, अंग्रेज सिंह समरा, रणबीर सिंह लाली, प्रभजीत सिंह काला, दीपक तायल, विनोद गर्ग, टिंकू चौधरी, अजय मंगला, बुट्टा सिंह, हितेश गुप्ता, सतविंदर खोसा, अशोक बांसल, राजेश ग्रोवर ने अपनी साकारात्मक भूमिका निभाई है। जिन्होंने अपनी सूझबूझ का परिचय देते हुए दोनों ग्रुपों को आमने-सामने बिठाकर, 2027 तक के लिए फिलहाल इस विवाद को पूर्णतया खत्म कर दिया है। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

मोगा का एक मैडिकल स्टोर सील ! पाबंदीशुदा कैप्सूल व खाली पत्ते बरामद ! लाइसैंस धारक के खिलाफ मामला दर्ज !!

मोगा 25 मार्च (मुनीश जिन्दल) पंजाब सरकार की ओर से नशा तस्करों के खिलाफ चलाई गई मुहिम ‘युद्ध, नशों के विरुद्ध’ को उस समय एक कामयाबी हाथ लगी, जब एसएसपी अजय गांधी की योग्य अगुवाई में काम करते हुए निहाल सिंह वाला के डीएसपी अनवर अली के निर्देशों पर काम करते हुए थाना बधनीकलां के इंस्पैक्टर गुरमेल सिंह व उनकी टीम ने ड्रग इंस्पेक्टर रवि गुप्ता के साथ अपने इलाके के एक मेडिकल स्टोर को सील किया है। क्या है सारा मामला ? कहां का है, ये मैडिकल स्टोर ? कौन से पाबंदीशुदा कैप्सूल व खाली  यहां से बरामद हुए हैं ? व  फिलहाल पुलिस द्वारा इस संबंधी क्या कार्रवाई अमल में लाई गई है ? इस संबंधी थाना बधनीकलां के प्रभारी इंस्पैक्टर गुरमेल सिंह, मीडिया के रूबरू हुए।  INSPECTOR GURMAIL SINGH Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

तोता ‘मिट्ठू’ लाओ, ₹ 10000 नगद ले जाओ ! लापता मिटठु की सरगर्मी से तालाश जारी !!

मोगा 25 मार्च (मुनीश जिन्दल) आइए, पहले आप जरा एक नजर, इस वीडियो पर डाल लें।  इंसान का पशु पक्षियों से अजीब रिश्ता है। अनेकों बार इंसान अपने शौक या तरस के आधार पर अपने घर में किसी पालतू जानवर या पक्षी को ले आता है। लेकिन उसे पता ही नहीं चलता कि कब वह पालतू जानवर या पक्षी, उसके घर का एक सदस्य बन जाता है और देखते ही देखते वह संबंधित व्यक्ति और वह पालतू जानवर या पक्षी, एक दूसरे की जान बन जाते हैं। ऐसे ही एक मामले से आज हम आपको अवगत करवा रहे हैं, जहां एक परिवार ढाई वर्ष पूर्व, एक दो वर्षीय तोते, ‘मिटठु’ को अपने घर लाए तो थे तरस के आधार पर। लेकिन धीरे धीरे वह तोता उनके परिवार का एक सदस्य ही बन गया। जहां मिटठु परिवार के बड़ों का बेटा बन गया, वहीं किसी का भाई बन गया। और अब जब अचानक से मिटठु गायब हो गया है, तो परिवार ने तोते ‘मिटठु’ को ढूंढने के लिए दिन रात एक किया हुआ है। परिवार द्वारा जहां शहर में लापता मिटठु की तलाश में मुनादी करवाई जा रही है, वहीं, इस संबंधी फ्लेक्स बैनर भी बनवाये गए हैं। परिवार ने मिटठु को घर लाने वाले या उसकी सूचना देने वाले व्यक्ति के लिए एक अच्छी खासी रकम की भी घोषणा की है। ताकि किसी प्रकार मिट्ठू अपने घर वापिस आ सके। आइए अब जरा उक्त परिवार द्वारा करवाई गई उस मुनयादी के कुछ अंश भी सुन लें।  साथियों ज्यादातर मामला तो आपके समझ में आ ही गया होगा, लेकिन फिर भी आपकी विस्तृत जानकारी के लिए हम आपको मिलवाते हैं घर की मालकिन मोनिका सूद से, जिनके लिए तोता मिट्ठू एक तोता नहीं बल्कि उनका पुत्र है। और मिटठु के चले जाने के बाद से मोनिका बहुत बेचैन हैं। MONIKA SOOD Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

93 ਥਾਵਾਂ ਤੇ 3506 ਲੋਕ, ਲੈ ਰਹੇ CM ਦੀ ਯੋਗ ਸ਼ਾਲਾ ਦਾ ਮੁਫਤ ਲਾਹਾ : ADC ਚਾਰੂਮਿਤਾ !!

ਮੋਗਾ, 25 ਮਾਰਚ, (ਮੁਨੀਸ਼ ਜਿੰਦਲ) ਭੱਜ ਦੌੜ ਤੇ ਤਨਾਅ ਭਰੇ ਮਾਹੌਲ ਵਿੱਚ ਮਨੁੱਖ ਲਈ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਹੁਤ ਜਰੂਰੀ ਹੈ। ਅਜਿਹੇ ਸਮੇਂ ਵਿੱਚ ਲੋਕਾਂ ਨੂੰ ਸਰੀਰ ਪ੍ਰਤੀ ਜਾਗਰੂਕ ਕਰਨ ਵਿੱਚ ਸੀ.ਐਮ. ਦੀ ਯੋਗਸ਼ਾਲਾ‌‌ ਬਹੁਤ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮੀਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 93 ਥਾਵਾਂ ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਹੁਣ ਤੱਕ ਲਗਭਗ 3506 ਲੋਕਾਂ ਦੀ ਯੋਗਾ ਵਿੱਚ ਰਜਿਸਟਰੇਸ਼ਨ ਹੋ ਚੁੱਕੀ ਹੈ, ਅਤੇ ਨਾਲ ਹੀ ਸੀ.ਐਮ. ਦੀ ਯੋਗਸ਼ਾਲਾ ਵਿੱਚ ਵੱਧ ਤੋਂ ਵੱਧ ਲਾਭ ਲੈਣ ਲਈ ਲੋਕਾਂ ਨੂੰ ਅਪੀਲ ਵੀ ਕੀਤੀ। ਯੋਗਸ਼ਾਲ ਵਿੱਚ ਯੋਗ ਸਾਧਕ, ਯੋਗ ਕਰਦੇ ਹੋਏ। ADC ਚਾਰੂਮਿਤਾ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ ਨਿਊ ਟਾਊਨ ਗਲੀ ਨੰਬਰ 4, ਪੀਪੀਆਂ ਵਾਲੀ ਗਲੀ ਨੇੜੇ ਜੋੜ ਸਿੰਘ ਗੁਰਦੁਆਰਾ, ਏਕ ਜੋਤ ਭਵਨ ਵਾਲੀ ਗਲੀ ਨੇੜੇ ਪਹਾੜਾ ਸਿੰਘ ਚੌਂਕ, ਸ਼ਹੀਦ ਭਗਤ ਸਿੰਘ ਪਾਰਕ, ਦਸ਼ਮੇਸ਼ ਪਾਰਕ, ਗਰੀਨ ਫੀਲਡ ਪਾਰਕ, ਸੰਧੂਵਾਂ ਦੀ ਧਰਮਸ਼ਾਲਾ ਵਾਰਡ ਨੰਬਰ 33, ਨੇਚਰ ਪਾਰਕ, ਰਜਿੰਦਰਾ ਸਟੇਟ, ਗੁਰੂ ਨਾਨਕ ਮਹੱਲਾ, ਸੋਢੀਆਂ ਦਾ ਮਹੱਲਾ, ਲੈਲਪੁਰ ਰੇਲਵੇ ਪਾਰਕ, ਜਲੰਧਰ ਕਲੋਨੀ ਆਦਿ ਥਾਵਾਂ ਤੇ ਮੋਗਾ ਸ਼ਹਿਰ ਵਿੱਚ, ਜਦਕਿ ਤਹਿਸੀਲਾਂ ਵਿੱਚ ਬਾਘਾ ਪੁਰਾਣਾ ਕਲੋਨੀ ਪਾਰਕ, ਨਿਹਾਲ ਸਿੰਘ ਵਾਲਾ ਗਰੀਨ ਸਿਟੀ ਪਾਰਕ, ਬੱਧਨੀ ਕਲਾਂ, ਕੋਟ ਈਸੇ, ਧਰਮਕੋਟ, ਤਲਵੰਡੀ ਆਦੀ ਵਿੱਚ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਸ ਦਾ ਲੋਕ ਲਾਭ ਲੈ ਰਹੇ ਹਨ। ਸੀ.ਐਮ. ਦੀ ਯੋਗਸ਼ਾਲਾ ਤੋਂ ਜ਼ਿਲਾ ਕੋਆਰਡੀਨੇਟਰ ਆਜ਼ਾਦ ਸਿੰਘ, ਜੋਗਾ ਟਰੇਨਰ ਰਾਣੀ, ਸਿਮਰਜੀਤ ਕੌਰ, ਅਮਨਦੀਪ ਕੌਰ, ਸੋਵੀਆ ਰਾਓ, ਜੈਸੀਕਾ, ਰਵਿੰਦਰ ਕੌਰ, ਪ੍ਰਵੀਨ ਕੰਬੋਜ, ਮੰਗਾ ਸਿੰਘ, ਭਗਵੰਤ ਸਿੰਘ, ਬਲਵਿੰਦਰ ਸਿੰਘ, ਯਾਦਵਿੰਦਰ ਯਾਦਵ, ਰੋਹਿਤ ਕੁਮਾਰ, ਅਰਸ਼ਦੀਪ, ਅਨਿਲ ਕੁਮਾਰ, ਸਿੰਦਰਪਾਲ, ਦੀਦਾਰ ਸਿੰਘ, ਸ਼ੁਮਾਰ ਸਿੰਘ ਆਦੀ ਯੋਗਾ ਟਰੇਨਰ ਆਪਣੀ ਮਿਹਨਤ ਸਦਕਾ ਇਲਾਕੇ ਦੇ ਲੋਕਾਂ ਨੂੰ ਸੀ.ਐਮ.ਦੀ ਯੋਗਸ਼ਾਲਾ ਦੀ ਮੁਹਿੰਮ ਰਾਹੀਂ ਯੋਗ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ, ਉਨਾਂ ਨੂੰ ਕਿਸ ਤਰ੍ਹਾਂ ਬਿਮਾਰੀਆਂ ਨੂੰ ਦੂਰ ਕਰਕੇ ਸਿਹਤਮੰਦ ਰਿਹਾ ਜਾ ਸਕਦਾ ਹੈ, ਬਾਰੇ ਦੱਸ ਕੇ ਯੋਗ ਕਰਵਾਇਆ ਜਾਂਦਾ ਹੈ। ਆਜਾਦ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਆਸਨ ਕਰਨਾ ਬਹੁਤ ਜਰੂਰੀ ਹੈ। ਯੋਗ ਦਾ ਲਾਭ ਲੈ ਕੇ ਲੋਕ ਆਪਣੀਆਂ ਬਿਮਾਰੀਆਂ ਨੂੰ ਠੀਕ ਕਰਕੇ ਆਰਥਿਕ ਮਾਨਸਿਕ, ਅਤੇ ਸਰੀਰਿਕ ਪੱਖੋਂ ਆਪਣੇ ਆਪ ਨੂੰ ਮਜਬੂਤ ਬਣਾ ਰਹੇ ਹਨ। ਉਹਨਾਂ ਦੱਸਿਆ ਕਿ ਯੋਗ ਸਿਖਲਾਈ ਦਾ ਮੁਫਤ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਡਾਇਲ ਕੀਤਾ ਜਾ ਸਕਦਾ ਹੈ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

चौथा कास्को क्रिकेट टूर्नामैंट ! 16 टीमों में से, मोगा पहले व दोसांझ रहा दूसरे स्थान पर !!

मोगा 24 मार्च (हरपाल सहारन) आइए, पहले आप जरा एक नजर इस वीडियो पर डाल लें।  स्थान गुरु नानक कालेज ग्राउंड। जहां गुरु नानक क्रिकट स्पोर्ट्स क्लब की और से आशू सूद की याद को समर्पित चौथा, ‘कास्को क्रिकर्ट टूर्नामेंट’ करवाया गया। जिसके अन्तर्गत्त विभिन स्थानों से पहुंची कुल 16 टीमों ने भाग लिया। जिसमें क्लब की और से पहले विजेता को 31 हजार रु की नगद राशि का इनाम, जबकि दुसरे स्थान पर रहने वाली टीम के लिए 15 हजार रु की राशि रखी गई थी। इस बीच हुए रोमांचक व कड़े मुकाबलों में मोगा पहले स्थान पर जबकि गांव दोसांझ की टीम, दूसरे स्थान पर रही। क्लब के ओहदेदार साहिल ने इस संबंधी मीडिया से विस्तृत जानकारी साझा की। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਹਾੜੀ ਦੀ ਫਸਲ, ਪੱਕ ਕੇ ਤਿਆਰ ! ਪ੍ਰਸ਼ਾਸਨ, ਕਣਕ ਨੂੰ ਅੱਗਾਂ ਲੱਗਣ ਤੋਂ ਬਚਾਉਣ ਲਈ ਰਹੇ ਚੌਕਸ : ਦੌਲਤਪੁਰਾ !!

ਮੋਗਾ 24 ਮਾਰਚ (ਮੁਨੀਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਦਫਤਰ ਵਿਖੇ ਕਿਸਾਨਾਂ ਦੀ ਇਕੱਤਰਤਾ ਹੋਈ। ਇਕੱਤਰਤਾ ਦੌਰਾਨ ਕਿਸਾਨਾਂ ਨੇ ਅਲੱਗ ਅਲੱਗ ਵਿਚਾਰ ਪੇਸ਼ ਕੀਤੇ। ਜਿਸ ਵਿੱਚ ਜਿਲਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਗੁਲਜਾਰ ਸਿੰਘ ਘਲਕਲਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਬਿਜਲੀ ਬੋਰਡ, ਖਾਸ ਕਰਕੇ ਖੇਤਾਂ ਵਿੱਚ ਬਿਜਲੀ ਦੀਆਂ ਢਿੱਲੀਆਂ ਹੋਈਆਂ ਤਾਰਾਂ, ਸੜੇ ਹੋਏ ਜਾਂ ਢਿੱਲੇ ਹੋਏ ਜੰਪਰ ਅਤੇ ਜੋ ਟ੍ਰਾਂਸਫਾਰਮਰਾਂ ਦਾ ਤੇਲ ਲੀਕ ਹੋ ਰਿਹਾ ਹੈ, ਉਹਨਾਂ ਨੂੰ ਤੁਰੰਤ ਚੈੱਕ ਕਰਕੇ, ਤਾਰਾਂ ਤੇ ਜੈੰਪਰਾ ਨੂੰ ਕਸਿਆ ਜਾਵੇ ਜਿਸ ਨਾਲ ਕਿਸਾਨ ਦੀ ਲੱਖਾਂ ਕਰੋੜਾਂ ਰੁਪਏ ਦੀ ਫਸਲ ਤਬਾਹ ਹੋਣ ਤੋਂ  ਬਚ ਸਕੇ, ਕਿਉਂਕਿ ਛੋਟੀ ਜਿਹੀ ਅਣਗਹਿਲੀ ਨਾਲ ਹੀ ਅੱਗ ਲੱਗ ਕੇ ਕਿਸਾਨ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਨੂੰ ਪਲਾਂ ਦੇ ਵਿੱਚ ਹੀ ਸੜ ਕੇ ਸਵਾਹ ਹੋਣਾ ਪੈਂਦਾ ਹੈ। ਅਤੇ ਕਿਸਾਨ ਦੇ ਉੱਪਰ ਆਰਥਿਕ ਬੋਝ ਪੈਂਦਾ ਹੈ। ਕਿਸਾਨ ਆਗੂਆਂ ਨੇ ਮਾਨਯੋਗ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਜਿਲ੍ਹੇ ਵਿੱਚ ਅਲੱਗ ਅਲੱਗ ਢੁਕਮੇ ਥਾਵਾਂ ਤੇ ਫਾਈਰ ਬਰਗੇਡ ਦੀਆਂ ਗੱਡੀਆਂ ਖੜੀਆਂ ਕੀਤੀਆਂ ਜਾਣ। ਤਾਂ ਜੋ ਕਿਸੇ ਵੀ ਇਲਾਕੇ ਵਿੱਚ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਘਟਨਾ ਵਾਪਰਨ ਦਾ ਪਤਾ ਲੱਗੇ, ਤਾਂ ਤੁਰੰਤ ਉਸ ਘਟਨਾ ਵਾਲੀ ਥਾਂ ਤੇ ਜਾ ਕੇ ਅੱਗ ਬੁਝਾਈ ਸਕੇ। ਤਾਂ ਜੋ ਕਿਸਾਨਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਤੇ ਜ਼ਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਸੀਨੀਅਰ ਆਗੂ ਮੁਕੰਦ ਕਮਲ ਬਾਘਾ ਪੁਰਾਣਾ, ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਭਾਈ, ਜਿਲਾ ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ, ਬਲਾਕ ਪ੍ਰਧਾਨ ਨਿਰਮਲ ਸਿੰਘ ਕਾਲੀਏਵਾਲਾ, ਕਾਰਜਕਾਰੀ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਕੁਲਵੰਤ ਸਿੰਘ ਮਾਣੂਕੇ, ਦਫਤਰ ਇੰਚਾਰਜ ਪ੍ਰਕਾਸ਼ ਸਿੰਘ, ਸੀਨੀਅਰ ਆਗੂ ਗੁਰਮੀਤ ਸਿੰਘ ਸੰਧੂਆਣਾ ਆਦਿ ਹਾਜ਼ਰ ਸਨ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...
error: Content is protected !!