logo

mogatodaynews

administrator

पंजाब सरकार व पुलिस द्वारा नशों के खिलाफ चलाई मुहिम, सराहनीय : पार्षद !!

मोगा, 13 मार्च (मुनीश जिन्दल) राज्य में नशों के खिलाफ, पंजाब सरकार व पुलिस द्वारा शुरू किए गए अभियान की मोगा जिले के अनेक पार्षद, जिनमें पार्षद कुलविंदर सिंह चक्कियां, पार्षद जसविंद सिंह काका, पार्षद तीर्थ राम, पार्षद जग्गू, पार्षद विक्रमजीत सिंह घाती शामिल हैं, ने सराहना की। पार्षदों ने कहा कि मोगा में भी हलका विधायक डा. अमनदीप कौर अरोड़ा के दिशा निर्देशों पर पुलिस प्रशासन द्वारा रोजाना नशे के खिलाफ मुहिम जारी है। जिसके तहत मोगा पुलिस को भी नशा तस्करी में बड़ी सफलता मिल रही है। उन्होंने लोगों से अपील की कि अगर उन्हें नशा बेचने की सूचना मिलती है, तो उसकी जानकारी तुरंत पुलिस को दी जाए। उन्होंने विशवास दिलाया कि सूचना देने वाले का नाम व पता गुप्त रखा जाएगा। उन्होंने कहा कि पंजाब सरकार द्वारा नशा छोडऩे वाले युवकों को भी नशा छुड़ाओ केन्द्रों में भर्ती करके उनकी कौसलिंग की जा रही है, ताकि वह आगे नशा छोडक़र अपना रोजगार कर सकें। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

मोगा पुलिस की बड़ी कार्यवाई ! 26 नौजवानों की बचाई जान ! जानो पूरा मामला !!

मोगा 13 मार्च (मुनीश जिन्दल) ‘युद्ध’ नशों के विरुद्ध’ मुहीम के तहत मोगा पुलिस ने एक बड़ी कार्रवाई करते हुए कुल 26 नौजवानों की जान बचाई है। क्या है पूरा मामला, इस संबंधी डीएसपी सिटी रविन्दर सिंह ने मीडिया से जानकारी साझा की।  DSP RAVINDER SINGH Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

रोटरी क्लब मोगा सिटी ने स्वर्ग आश्रम मे भेंट की, पानी की 111 पेटियां !!

मोगा 13 मार्च (मुनीश जिन्दल) रोटरी क्लब मोगा सिटी की और से भीम नगर कैंप स्थित स्वर्ग आश्रम में वीरवार को 111 पेटी पानी की भेंट की गई। क्लब के चेयरमैन विजय मदान, अध्यक्ष संदीप गर्ग सीए, कैशियर प्रवेश गोयल ने बताया कि स्वर्ग आश्रम मे पिछले कई वर्षों से यूथ अरोड़ा महासभा द्वारा संस्कार करवाने आए मृतक के परिजनों व अन्य लोगों की सुविधा के लिए निशुल्क जल सेवा की जा रही है। गर्मी का मौसम शुरू हो गया है। ऐसे में रोटरी कल्ब मोगा सिटी द्वारा स्वर्ग आश्रम मे संस्कार करवाने आए मृत्तक के परिजनों व आम लोगों की सुविधा के लिए 111 पेटी पानी की भेंट की गई हैं। उन्होंने कहा की रोटरी क्लब मोगा सिटी का उद्देश्य आर्थिक रूप से कमजोर लोगों की सहायता करने के साथ साथ मैडिकल कैंप लगाना, पर्यावरण संरक्षण के लिए पौधे लगाना, जरूरतमंद कन्याओं की शादियां करना, स्कूली बच्चों को शिक्षित करने के लिए उन्हें पाठय सामग्री लेकर देना आदि कार्य किए जाते हैं। उन्होंने कहा कि क्लब द्वारा ऐसे सामाजिक कार्य आगे भी निरंतर जारी रहेंगे। युथ अरोड़ा महासभा के सदस्यों द्वारा क्लब द्वारा दी गई पानी की पेटियों के लिए समस्त सदस्यो का आभार व्यक्त किया गया। इस अवसर पर विजय मदान, संदीप गर्ग, प्रवेश गोयल, दिनेश कटारिया, रशपाल अरोड़ा, संजीव ग्रोवर आदि उपस्थित थे। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਕੁਸ਼ਟ ਰੋਗ ਬਾਰੇ ਜਾਗਰੂਕਤਾ ਜਰੂਰੀ ! ਇਹ ਇਲਾਜ ਯੋਗ ਹੈ : SMO ਗਗਨਦੀਪ !!

ਮੋਗਾ 13 ਮਾਰਚ, (ਮੁਨੀਸ਼ ਜਿੰਦਲ) ਡਾ. ਪਰਦੀਪ ਕੁਮਾਰ ਮੋਹਿੰਦਰਾ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ‘ਲੈਪਰੇਸੀ’ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ ਗਏ ਹਨ। ਇਸ ਦੌਰਾਨ ਕੁਸ਼ਟ ਰੋਗ ਨਿਵਾਰਨ ਸੋਸਾਇਟੀ ਦੇ ਇੰਚਾਰਜ ਨੋਡਲ ਅਫ਼ਸਰ ਚਮੜੀ ਰੋਗ ਮਾਹਿਰ ਡਾ. ਜਸਪ੍ਰੀਤ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਉਹਨਾਂ ਨੂੰ ਕੁਸ਼ਟ ਰੋਗੀਆਂ ਨਾਲ ਹਮਦਰਦੀ ਦਾ ਵਤੀਰਾ ਰੱਖਣ ਲਈ ਪ੍ਰੇਰਤ ਕੀਤਾ। ਇਸ ਮੌਕੇ ਡਾ. ਜਸਪ੍ਰੀਤ ਨੇ ਕਿਹਾ ਕਿ ਕੋਹੜ ਰੋਗ ਕੋਈ ਬਿਮਾਰੀ ਨਹੀ, ਇਹ ਇਲਾਜਯੋਗ ਹੈ। ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਡਾ. ਗਗਨਦੀਪ ਸਿੰਘ SMO ਮੋਗਾ ਨੇ ਕਿਹਾ ਕਿ ਚਮੜੀ ਮਨੁੱਖੀ ਸਰੀਰ ਦਾ ਸਭ ਤੋਂ ਵੱਡਾ ਅੰਗ ਹੈ। ਸਰੀਰ ਨੂੰ ਢੱਕਣ ਅਤੇ ਬਚਾਉਣ ਤੋਂ ਇਲਾਵਾ ਇਹ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦੀ ਹੈ। ਇਹ ਸਰੀਰ ਦੇ ਤਾਪਮਾਨ ਨੂੰ ਸਥਿਰ ਕਰਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਨੂੰ ਬਾਹਰੀ ਲਾਗਾਂ ਤੋਂ ਬਚਾਉਂਦਾ ਹੈ। ਸੂਰਜ ਦੀ ਰੌਸ਼ਨੀ ਦੇ ਸੰਪਰਕ ਵਿੱਚ ਆਉਣ ‘ਤੇ ਚਮੜੀ ਵਿਟਾਮਿਨ ਡੀ ਦੇ ਸੰਸਲੇਸ਼ਣ ਵਿੱਚ ਮਦਦ ਕਰਦੀ ਹੈ। ਪਰ ਇਸ ਨਾਲ ਕਈ ਪਰੇਸ਼ਾਨੀਆਂ ਵੀ ਹੋ ਸਕਦੀਆਂ ਹਨ। ਹਰ ਤਬਦੀਲੀ, ਭਾਵੇਂ ਬਾਹਰੀ ਹੋਵੇ ਜਾਂ ਅੰਦਰੂਨੀ, ਚਮੜੀ ‘ਤੇ ਸਿੱਧੀ ਦਿਖਾਈ ਦਿੰਦੀ ਹੈ। ਇਨ੍ਹਾਂ ਵਿੱਚੋਂ ਕੁਝ ਚਮੜੀ ਦੇ ਰੋਗ ਬਣ ਜਾਂਦੇ ਹਨ। ਚਮੜੀ ਦੇ ਰੋਗਾਂ ਦੀਆਂ ਵੱਖ ਵੱਖ ਕਿਸਮਾਂ ਹਨ ਅਤੇ ਹਰੇਕ ਸਥਿਤੀ ਦਾ ਪ੍ਰਬੰਧਨ ਅਤੇ ਇਲਾਜ ਵੱਖਰੇ ਢੰਗ ਨਾਲ ਕੀਤਾ ਜਾਂਦਾ ਹੈ। ਅਕਸਰ ਦੇਖਿਆ ਗਿਆ ਹੈ ਕਿ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਚਮੜੀ ਦੇ ਰੋਗਾਂ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲੈਂਦੇ ਅਤੇ ਮੈਡੀਕਲ ਸਟੋਰਾਂ ਤੋਂ ਕੋਈ ਵੀ ਦਵਾਈ ਲੇ ਲੈਂਦੇ ਹਨ। ਜਿਸ ਕਾਰਨ ਬਾਅਦ ਵਿੱਚ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਸ਼ਟ ਰੋਗੀਆਂ ਦੇ ਨਾਲ, ਹਸਪਤਾਲ ਦਾ ਸਟਾਫ। ਡਾ: ਜਸਪ੍ਰੀਤ  ਕੌਰ ਨੇ ਚਮੜੀ ਦੇ ਰੋਗਾਂ ਦੀਆਂ ਕਿਸਮਾਂ ਬਾਰੇ ਦੱਸਦਿਆਂ ਕਿਹਾ ਕਿ ਚਮੜੀ ਦੇ ਰੋਗ ਲੱਛਣਾਂ ਅਤੇ ਤੀਬਰਤਾ ਵਿੱਚ ਵੱਖੋ ਵੱਖ ਹੁੰਦੇ ਹਨ। ਜਿੱਥੇ ਕੁਝ ਵਿਕਾਰ ਅਸਥਾਈ ਹੁੰਦੇ ਹਨ, ਕੁਝ ਗੰਭੀਰ ਹੁੰਦੇ ਹਨ। ਸਪੱਸ਼ਟ ਤੌਰ ‘ਤੇ, ਉਹ ਵੱਖ ਵੱਖ ਕਾਰਨਾਂ ਕਰਕੇ ਵਾਪਰਦੇ ਹਨ। ਇਹਨਾਂ ਵਿੱਚੋਂ ਕੁਝ ਅਸਥਾਈ ਚਮੜੀ ਦੀਆਂ ਸਮੱਸਿਆਵਾਂ ਹਨ। ਇਸ ਸ਼੍ਰੇਣੀ ਵਿੱਚ ਆਉਣ ਵਾਲੇ ਚਮੜੀ ਦੇ ਰੋਗ ਅਸਥਾਈ ਪ੍ਰਤੀਕਰਮਾਂ/ ਲੱਛਣਾਂ ਦੇ ਨਾਲ ਕੁਦਰਤ ਵਿੱਚ ਹਲਕੇ ਹੁੰਦੇ ਹਨ। ਇਹ ਥੋੜ੍ਹੇ ਸਮੇਂ ਲਈ ਅਤੇ ਅਸਥਾਈ ਹੁੰਦੇ ਹਨ ਅਤੇ ਜਦੋਂ ਉਹਨਾਂ ਦੇ ਕਾਰਨ ਦਾ ਇਲਾਜ ਕੀਤਾ ਜਾਂਦਾ ਹੈ ਤਾਂ ਦੂਰ ਹੋ ਜਾਂਦੇ ਹਨ। ਇਸ ਵਿੱਚ ਡਰਮੇਟਾਇਟਸ, ਪ੍ਰਿੰਕਲੀ ਗਰਮੀ, ਦਾਦ, ਖੁਰਕ, ਵਿਟਿਲਿਗੋ, ਮੁਹਾਸੇ, ਫੋੜੇ, ਡੈਂਡਰਫ, ਗੰਜਾਪਨ, ਫਟੀਆਂ ਅੱਡੀ, ਚੰਬਲ, ਚਮੜੀ ਦਾ ਰੰਗੀਨ ਹੋਣਾ ਆਦਿ ਸ਼ਾਮਲ ਹਨ। ਇਸ ਮੌਕੇ ਗੁਰਪ੍ਰੀਤ ਕੌਰ ਨਾਨ ਮੈਡੀਕਲ ਸੁਪਰਵਾਈਜ਼ਰ ਨੇ ਦੱਸਿਆ ਕਿ ਚਮੜੀ ਦੇ ਰੋਗਾਂ ਦੀਆਂ ਕਿਸਮਾਂ ਅਜਿਹੀਆਂ ਸਥਿਤੀਆਂ ਹਨ ਜੋ ਤੁਹਾਡੀ ਚਮੜੀ ਨੂੰ ਪ੍ਰਭਾਵਿਤ ਜਾਂ ਨੁਕਸਾਨ ਪਹੁੰਚਾ ਸਕਦੀਆਂ ਹਨ, ਜਿਸਨੂੰ ਚਮੜੀ ਦੇ ਰੋਗ ਕਿਹਾ ਜਾਂਦਾ ਹੈ। ਇਹਨਾਂ ਬਿਮਾਰੀਆਂ ਕਾਰਨ ਧੱਫੜ, ਸੋਜ, ਖੁਜਲੀ ਅਤੇ ਚਮੜੀ ਦੇ ਹੋਰ ਬਦਲਾਅ ਹੋ ਸਕਦੇ ਹਨ। ਚਮੜੀ ਦੇ ਰੋਗਾਂ ਦੀਆਂ ਕੁਝ ਕਿਸਮਾਂ ਖ਼ਾਨਦਾਨੀ ਹੋ ਸਕਦੀਆਂ ਹਨ, ਬਾਕੀ ਵਿਅਕਤੀ ਦੀ ਜੀਵਨ ਸ਼ੈਲੀ ਕਾਰਨ ਹੋ ਸਕਦੀਆਂ ਹਨ। ਚਮੜੀ ਦੇ ਰੋਗਾਂ ਦੀਆਂ ਵੱਖ ਵੱਖ ਕਿਸਮਾਂ ਹਨ ਜੋ ਵਿਅਕਤੀਆਂ ‘ਤੇ ਨਿਰਭਰ ਕਰਦੀਆਂ ਹਨ। ਇਸ ਮੌਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੀ ਨੂੰ ਕੁਸ਼ਟ ਰੋਗ ਬਾਰੇ ਜਾਗਰੂਕ ਕੀਤਾ ਗਿਆ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

12 मामले ! 18 व्यक्ति हैरोइन, नशीली गोलियां, ड्रग मनी, चूरा पोस्त, शराब सहित काबू ! एक औरत भी शामिल !!

मोगा 12 मार्च (मुनीश जिन्दल) ‘युद्ध नशों के विरुद्ध’ मुहिम के तहत एसएसपी मोगा अजय गांधी के निर्देश में काम करते हुए जिला मोगा के विभिन्न पुलिस थानों की पुलिस ने कुल 18 लोगों को गिरफ्तार कर उनके पास से 95 ग्राम हैरोइन, 820 नशीली गोलियां, 9 हजार रु ड्रग मनी, 25 बोतल नाजायज शराब व तीन किलो डोडे चूरा पोस्त बरामद किया है।  ऐंटी नारकोटिक ड्रग सैल के थानेदार बलविंदर सिंह ने गश्त के दौरान एक मुखबिर की सूचना पर अर्शदीप सिंह उर्फ़ अर्श वासी बधनी कलां को गिरफ्तार कर उसके पास से 300 गोलियां नशीली गोलियां बरामद की हैं। इस संबंधी पुलिस थाना बधनी कलां में मामला दर्ज किया गया है। थाना बधनी कलां के ही सहायक थानेदार गुरप्रीत सिंह ने गश्त के दौरान रेशम सिंह उर्फ रेषु वासी बधनी कलां को गिरफ्तार कर उसके पास से 260 नशीली गोलियां बरामद की हैं। थाना बाघापुराना के सहायक थानेदार कश्मीर सिंह ने गश्त के दौरान एक मुखबिर की सूचना पर रवि सिंह उर्फ शैरी वासी बाघापुराना व गोबिन्द सिंह उर्फ़ गोगा वासी गांव घोलिया कलां को गिरफ्तार कर उनके पास से 20 ग्राम हैरोइन व 2200 रुपए ड्रग मनी बरामद की है। थाना बाघापुराना के ही सहायक थानेदार गुरप्रीत सिंह ने गश्त के दौरान एक मुखबिर की सूचना पर गुरविंदर सिंह और कोमल वासी बाघापुराना को गिरफ्तार कर उसके कब्जे से 25 बोतल नाजायज शराब बरामद की है। थाना बाघापुराना की पुलिस पार्टियां, काबू किए लोगों के साथ। थाना सिटी साउथ के थानेदार सतनाम सिंह ने गश्त के दौरान एक मुखबिर की सूचना पर नरेश कुमार वासी जालंधर कॉलोनी मोगा, कमलदीप सिंह उर्फ बाबा वासी पुलीवाला मोहल्ला, मोगा व मनिंदर सिंह उर्फ मिन्का वासी मोहल्ला लोहारिया को गिरफ्तार कर उनके पास से 30 ग्राम हीरोइन व 3 हजार रु ड्रग मनी बरामद की है। इसके अलावा थाना सिटी एक की सहायक थानेदार चरणजीत कौर ने गश्त के दौरान एक मुखबिर की सूचना पर प्रकाश सिंह वासी शहीद भगत सिंह नगर, मोगा को गिरफ्तार कर उसके पास से 3 किलोग्राम डोडे चूरा पोस्त बरामद किए हैं।  सिटी एक व सिटी साउथ की पुलिस पार्टियां, काबू किए लोगों के साथ। थाना सदर के सहायक थानेदार गुरदेव सिंह ने गश्त के दौरान हरमेल सिंह उर्फ मेला व लखवीर सिंह उर्फ लक्खी, दोनों वासी बुककंवाला को गिरफ्तार कर उनके पास से 10 ग्राम हैरोइन व 1800 रुपए ड्रग मनी बरामद की है। इसी प्रकार थाना फतेहगढ़ पंजतूर के सहायक थानेदार मेजर सिंह ने अगस्त के दौरान सैमुअल उर्फ मुरली वासी फतेहगढ़ पंजतूर को गिरफ्तार कर उसके पास से 70 नशीली गोलियां बरामद की हैं।  थाना फतेहगढ़ पंजतूर व सदर की पुलिस पार्टियां, काबू किए लोगों के साथ। सीआईए स्टाफ के सहायक थानेदार सुखविंदर सिंह ने गश्त के दौरान एक मुखबिर की सूचना पर हरमेश सिंह महेशा वासी दौलेवाला व सुखविंदर सिंह उर्फ मंदर वासी गांव रतिया को गिरफ्तार कर उनके पास से 5 ग्राम हैरोइन व 100 नशीली गोलियां बरामद की हैं। थाना कोट ईसे खां के सहायक थानेदार परविंदर सिंह ने गश्त के दौरान एक मुखबिर की सूचना पर जगतार सिंह व अवतार सिंह वासी दौलेवाला को गिरफ्तार कर उनके कब्जे से 30 ग्राम हैरोइन व 2 हजार रु ड्रग मनी बरामद की है। सीआईए स्टाफ की पुलिस पार्टी, काबू किए लोगों के साथ। इसी प्रकार थाना धर्मकोट के सहायक थानेदार कुलदीप सिंह ने गश्त के दौरान शक की बिनाह पर ज्योत कौर उर्फ ज्योति वासी नूरपुर हकीमा को गिरफ्तार कर उसके कब्जे से 50 खुली नशीली गोलियां बरामद की हैं। इसके अलावा थाना अजितवाल के सहायक थानेदार वीरेंद्र कुमार ने गश्त के दौरान शक की बिनाह पर जसवीर सिंह वासी गांव चूहड़ चक्क, जिला मोगा को गिरफ्तार कर उसके पास से 40 नशीली गोलियां बरामद की हैं। यहां जिक्रयोग्य है कि संबंधित थानों द्वारा पकड़े गए लोगों के खिलाफ बनती धाराओं के तहत मामले दर्ज कर अग्रिम कार्यवाही को अमल में लाया जा रहा है। एसएसपी अजय गांधी ने असमाजिक तत्वों को चेतावनी दी है कि वे सुधर जाएं, अन्यथा पुलिस किसी को भी नहीं छोड़ेगी। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਨਿਵੇਕਲੀ ਪਹਿਲ ! ਅੱਖਾਂ ਦਾ ਮੁਫ਼ਤ ਕੈਂਪ ਅਤੇ ਬੂਟਿਆਂ ਦਾ ਲੰਗਰ ਲਾ ਕੇ, ਦਿੱਤੀ ਮਾਤਾ ਨੂੰ ਸ਼ਰਧਾਂਜਲੀ !!

ਜੈਮਲਵਾਲਾ/ ਮੋਗਾ, 12 ਮਾਰਚ (ਮੁਨੀਸ਼ ਜਿੰਦਲ) ਜਗਦੀਪ ਸਿੰਘ ਜੈਮਲਵਾਲਾ ਦੇ ਦਾਦੀ, ਮਾਤਾ ਗੁਰਦਿਆਲ ਕੌਰ ਨਮਿੱਤ ਅੰਤਿਮ ਅਰਦਾਸ ਮੌਕੇ ਅੱਜ ਅੱਖਾਂ ਦਾ ਮੁਫਤ ਕੈਂਪ ਅਤੇ ਬੂਟਿਆਂ ਦਾ ਲੰਗਰ ਲਾ ਕੇ ਸਮਾਜ ਅੱਗੇ ਨਿਵੇਕਲੀ ਮਿਸਾਲ ਪੇਸ਼ ਕੀਤੀ ਗਈ। ਪਿੰਡ ਜੈਮਲਵਾਲਾ ਦੇ ਗੁਰਦੁਆਰਾ ਬਾਬਾ ਚਰਨ ਦਾਸ ਜੀ ਵਿਖੇ ਮਾਤਾ ਜੀ ਦੀ ਨਮਿੱਤ ਅੰਤਿਮ ਅਰਦਾਸ ਮੌਕੇ ਵੱਖ ਵੱਖ ਪਿੰਡਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਇਆ। ਪਿੰਡ ਵਿੱਚ ਪਹਿਲੀ ਵਾਰ ਸ਼ਰਧਾਂਜਲੀ ਸਮਾਗਮ ਮੌਕੇ ਅਜਿਹਾ ਉਪਰਾਲਾ ਕੀਤਾ ਗਿਆ, ਜਿਸ ਦੀ ਹਰ ਪਾਸਿਓਂ ਭਰਵੀਂ ਸ਼ਲਾਘਾ ਕੀਤੀ ਗਈ।ਅੰਤਿਮ ਅਰਦਾਸ ਵਿੱਚ ਪਹੁੰਚੇ ਲੋਕਾਂ ਨੂੰ ‘ਹਰ ਮਨੁੱਖ ਲਾਵੇ ਇਕ ਰੁੱਖ’ ਦਾ ਸੰਦੇਸ਼ ਦੇਣ ਲਈ ਬੂਟਿਆਂ ਦਾ ਲੰਗਰ ਲਾਇਆ ਅਤੇ ਵੱਖ ਵੱਖ ਕਿਸਮਾਂ ਦੇ 500 ਤੋਂ ਵੱਧ ਬੂਟੇ ਵੰਡੇ ਗਏ। ਜਗਦੀਪ ਸਿੰਘ ਜੈਮਲਵਾਲਾ ਨੇ ਪਿੰਡ ਦੇ ਆਂਗਨਵਾੜੀ ਕੇਂਦਰ ਦੇ ਬੱਚਿਆਂ ਲਈ ਕੁਰਸੀਆਂ ਦੇਣ ਦਾ ਵੀ ਐਲਾਨ ਕੀਤਾ। ਇਹ ਭਲਾਈ ਕਾਰਜਾਂ ਦਾ ਮੰਤਵ ਆਪਣੇ ਨਿੱਜ ਤੋਂ ਉੱਪਰ ਉੱਠ ਕੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣਾ ਸੀ। ਧਾਰਮਿਕ ਕਾਰਜ ਵਿੱਚ ਯੋਗਦਾਨ ਪਾਉਂਦਿਆਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਲੈ ਰਹੇ 40 ਬੱਚਿਆਂ ਨੂੰ ਵਸਤਰਾਂ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਲੈ ਰਹੇ ਵਿਦਿਆਰਥੀ। ਇਸ ਮੌਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਕਮਲਜੀਤ ਸਿੰਘ ਬਰਾੜ ਬਾਘਾਪੁਰਾਣਾ ਸਮੇਤ ਹੋਰ ਬਹੁਤ ਸਾਰੀਆਂ ਸਖਸ਼ੀਅਤਾਂ ਨੇ ਮਾਤਾ ਗੁਰਦਿਆਲ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਬੁਲਾਰਿਆਂ ਨੇ ਕਿਹਾ ਕਿ ਮਾਤਾ ਜੀ ਦਾ ਜੀਵਨ ਬਹੁਤ ਚੁਣੌਤੀਆਂ ਭਰਿਆ ਸੀ, ਪਰ ਪ੍ਰਮਾਤਮਾ ਦੇ ਭਾਣੇ ਵਿੱਚ ਰਹਿਣ ਵਾਲੇ ਇਨਸਾਨ ਹਮੇਸ਼ਾ ਅਡੋਲ ਰਹਿੰਦੇ ਹਨ। ਉਹਨਾਂ ਕਿਹਾ ਕਿ ਮਾਤਾ ਜੀ ਨੇ ਹਮੇਸ਼ਾ ਸਬਰ, ਸੰਤੋਖ ਅਤੇ ਅਕਾਲ ਪੁਰਖ ਦੀ ਰਜ਼ਾ ਵਿਚ ਰਹਿ ਕੇ ਜੀਵਨ ਬਤੀਤ ਕੀਤਾ ਅਤੇ ਆਪਣੇ ਪੁੱਤ ਪੋਤਿਆਂ ਨੂੰ ਅਤੀਤ ਦੀਆਂ ਕੌੜੀਆਂ ਯਾਦਾਂ ਨੂੰ ਭੁੱਲ ਕੇ ਭੱਵਿਖ ਨੂੰ ਰੌਸ਼ਨ ਬਣਾਉਣ ਦੀ ਸੇਧ ਤੇ ਸਿੱਖਿਆ ਦਿੱਤੀ। ਉਹਨਾਂ ਕਿਹਾ ਕਿ ਮਾਤਾ ਜੀ ਦੇ ਪੋਤਿਆਂ ਪੜ੍ਹੋਤਿਆਂ ਦਾ ਹੱਸਦਾ ਵਸਦਾ ਪਰਿਵਾਰ ਮਾਤਾ ਜੀ ਦੀ ਉਮਰ ਭਰ ਦੀ ਕਮਾਈ ਦੀ ਬਰਕਤ ਹੈ। ਉਹਨਾਂ ਦੇ ਪੋਤੇ ਜਗਦੀਪ ਸਿੰਘ ਆਪਣੀ ਮਿਹਨਤ ਨਾਲ ਆਪਣੇ ਪੈਰਾਂ ਉੱਤੇ ਖੜ੍ਹੇ ਹੋਏ ਹਨ। ਉਹਨਾਂ ਕਿਹਾ ਕਿ ਇਸ ਪਰਿਵਾਰ ਨੇ ਆਪਣੇ ਮਾਪਿਆਂ ਤੋਂ ਸੇਧ ਲੈ ਕੇ ਸੰਘਰਸ਼ ਦੇ ਰਾਹਾਂ ਨੂੰ ਪਾਰ ਕਰਕੇ ਮੁਕਾਮ ਹਾਸਲ ਕੀਤੇ ਹਨ। ਬੂਟਿਆਂ ਦਾ ਲੰਗਰ ਵੰਡਦੇ ਕਮਲਜੀਤ ਬਰਾੜ ਤੇ ਹੋਰ ਪਤਵੰਤੇ। ਇਸ ਮੌਕੇ ਬੱਬੂ ਸੰਧੂ ਸਿੱਖਾਂਵਾਲਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਤੋਂ ਪਹਿਲਾਂ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲਾ ਪਲੈਨਿੰਗ ਬੋਰਡ ਸ੍ਰੀ ਮੁਕਤਸਰ ਸਾਹਿਬ, ਰਿੰਪੀ ਮਿੱਤਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ, ਬਰਿੰਦਰ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਭੋਲਾ ਸਿੰਘ ਸਮਾਧ ਭਾਈ ਸੀਨੀਅਰ ਕਾਂਗਰਸੀ ਆਗੂ, ਜਗਰੂਪ ਸਿੰਘ ਤਖਤੂਪੁਰਾ, ਪਿਆਰਾ ਸਿੰਘ ਬਧਨੀ ਕਲਾਂ ਸਕੱਤਰ ਆਮ ਆਦਮੀ ਪਾਰਟੀ ਮੋਗਾ, ਡਾ. ਜਗਤਾਰ ਸਿੰਘ ਸੇਖੋਂ ਚੇਅਰਮੈਨ ਇਲੈਕਟ੍ਰੋ ਹੋਮੀਓਪੈਥੀ ਐਸੋਸੀਏਸ਼ਨ ਪੰਜਾਬ, ਹਰਮਨ ਬਰਾੜ ਦੀਦਾਰੇਵਾਲਾ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਮੋਗਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ, ਗੁਰਬੀਰ ਸਿੰਘ ਗੋਗਾ ਸੰਗਲਾ, ਕਮਲਪ੍ਰੀਤ ਸਿੰਘ ਕਮਲ ਮਹਿਰੋਂ, ਜਸਵਿੰਦਰ ਸਿੰਘ ਸਰਪੰਚ ਜੈਮਲ ਵਾਲਾ, ਬੱਬੀ ਠੇਕੇਦਾਰ ਮੋਗਾ, ਰਿੱਕੀ ਅਰੋੜਾ ਅਤੇ ਇਲਾਕੇ ਭਰ ਤੋਂ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਨਰੇਗਾ ਮੁਲਾਜਮਾਂ ਨੇ ਪੰਜਾਬ ਸਰਕਾਰ ਦੀ ਅਣਦੇਖੀ ਦੇ ਚਲਦਿਆਂ, ਸਾੜੀ ਸਰਕਾਰੀ ਵਾਅਦਿਆਂ ਦੀ ਪੰਡ !!

ਮੋਗਾ 12 ਮਾਰਚ (ਮੁਨੀਸ਼ ਜਿੰਦਲ) ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਬੁਧਵਾਰ ਨੂੰ ਜਿਲਾ ਪ੍ਰਧਾਨ ਹਰਜਿੰਦਰ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਅਤੇ ਮੇਟਾਂ ਵੱਲੋਂ ਵੀ ਡਟ ਕੇ ਸਾਥ ਦਿੱਤਾ ਗਿਆ। ਇਸ ਮੌਕੇ ਤੇ ਮੁਲਾਜਮਾਂ ਨੇ ਇਕੱਠਿਆਂ ਹੋਕੇ ਰੋਸ਼ ਮਾਰਚ ਕੱਢਦੇ ਹੋਏ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਸਿਰ ਤੇ ਚੁੱਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ। ਜਿਸਤੋਂ ਬਾਦ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ, ਹਰਜਿੰਦਰ ਸਿੰਘ ਨੇ ਕਿਹਾ ਕਿ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਜਦੋਂ ਕੋਈ ਵੀ ਇਨਸਾਨ ਮਿਹਨਤ ਕਰਕੇ ਕੁੱਝ ਬਣ ਸਕਦਾ ਹੈ, ਉਹ ਸਮਾਂ ਸਾਡਾ ਨਰੇਗਾ ਲੇਖੇ ਲੱਗ ਚੁੱਕਾ ਹੈ। ਸਮੇਂ ਸਮੇਂ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਅਸੀਂ ਪੰਜਾਬ ਵਿੱਚ ਵੇਖ ਲਈਆਂ ਹਨ। ਹਰ ਪਾਰਟੀ ਦੀ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਦੱਬ ਕੇ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ।  ਪਿਛਲੀਆਂ ਸਰਕਾਰਾਂ ਵੱਲੋਂ ਵੀ ਆਪਣੇ ਕਾਰਜਕਾਲ ਦੇ ਆਖ਼ਰੀ ਮੌਕੇ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪਾਲਿਸੀ ਬਣਾਉਣ ਦਾ ਦੱਬ ਕੇ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ। ਪਰ ਕਿਸੇ ਵੀ ਸਰਕਾਰ ਦੀ ਪਾਲਿਸੀ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਹੀਂ ਕਰਵਾਇਆ। ਮੌਜੂਦਾ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਗ ਅਲਾਪਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪਾਲਿਸੀ ਵੀ ਬਣਾਈ ਗਈ। ਨਰੇਗਾ ਮੁਲਾਜ਼ਮਾਂ ਨੂੰ ਪਾਲਿਸੀ ਅਧੀਨ ਲਿਆ ਕੇ ਪੱਕੇ ਕਰਨ ਦੀ ਸਾਰੀ ਪ੍ਰਕਿਰਿਆ ਪੂਰੀ ਹੋ ਵੀ ਚੁੱਕੀ ਹੈ। ਪ੍ਰੋਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੀਆਂ ਲੋੜੀਂਦੀ ਮਨਜ਼ੂਰੀਆਂ ਪੰਚਾਇਤ ਵਿਭਾਗ ਨੂੰ ਭੇਜੀਆਂ ਜਾ ਚੁੱਕੀਆਂ ਹਨ। ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਦੇਣ ਦੇ ਵੀ ਹੁਕਮ ਜਾਰੀ ਹੋ ਚੁੱਕੇ ਹਨ ਪ੍ਰੰਤੂ ਇੱਕ ਸਾਲ ਦਾ ਸਮਾਂ ਲੰਘ ਚੁੱਕਾ ਹੈ। ਵਿਭਾਗ ਵੱਲੋਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ। ਦੂਜੇ ਪਾਸੇ ਨਿੱਤ ਦਿਨ ਨਰੇਗਾ ਮੁਲਾਜ਼ਮਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਟਾਰਗੇਟ ਦਿੱਤੇ ਜਾ ਰਹੇ ਹਨ। ਜੋ ਦੋ ਦੋ ਸਾਲ ਲਈ ਉਧਾਰ ਮਟੀਰੀਅਲ ਚੁੱਕ ਕੇ ਕਰਵਾਉਣੇ ਪੈ ਰਹੇ ਹਨ।  DC ਸਾਗਰ ਸੇਤੀਆ ਨੂੰ ਮੰਗ ਪੱਤਰ ਦਿੰਦੇ ਜੱਥੇਬੰਦੀ ਦੇ ਆਗੂ। ਜਿਲਾ ਪ੍ਰਧਾਨ ਹਰਜਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਹਾਲਾਂਕਿ ਸਰਕਾਰ ਦੇ ਨਾ ਤਾਂ ਖਜ਼ਾਨੇ ਤੇ ਕੋਈ ਵਾਧੂ ਬੋਝ ਪੈਂਦਾ ਹੈ ਨਾ ਹੀ ਸਰਕਾਰ ਇਸ ਪਾਲਿਸੀ ਰਾਹੀਂ ਪੂਰੀ ਤਰ੍ਹਾਂ ਪੱਕੇ ਹੀ ਕਰ ਰਹੀ ਹੈ। ਸਿਰਫ਼ ਮੁਲਾਜ਼ਮਾਂ ਨੂੰ 58 ਸਾਲ ਦੀ ਉਮਰ ਤੱਕ ਨੌਕਰੀ ਸੁਰੱਖਿਆ ਹੀ ਮਿਲੇਗੀ। ਫਿਰ ਵੀ ਵਿਭਾਗ ਦੀ ਅਫ਼ਸਰਸ਼ਾਹੀ ਦੀ ਨਲਾਇਕੀ ਅਤੇ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈਕੇ ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ। ਵਿਭਾਗ ਦੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਵੀ ਕਈ ਵਾਰ ਮਿਲ ਕੇ ਮਸਲੇ ਦਾ ਹੱਲ ਕਰਨ ਦੀ ਬੇਨਤੀ ਕਰ ਚੁੱਕੇ ਹਾਂ ਪ੍ਰੰਤੂ ਉਨ੍ਹਾਂ ਵੱਲੋਂ ਮੀਟਿੰਗ ਲਈ ਸਮਾਂ ਹੀ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਰੋਸ਼ ਵਜੋਂ 5 ਮਾਰਚ ਤੋਂ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਠੱਪ ਪਏ ਹਨ, ਮੁਲਾਜ਼ਮ ਹੜਤਾਲ ਤੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਇਸ ਮਸਲੇ ਵਿੱਚ ਦਖਲ ਦੇਣ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੇ ਵਾਅਦੇ ਅਨੁਸਾਰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਜਾਂ ਵਿਭਾਗ ਨੇ ਅਣਗੌਲਿਆਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਇਸ ਤੋਂ ਵੀ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਜੱਥੇਬੰਦੀ ਵੱਲੋਂ ਸਰਕਾਰ ਨੂੰ ਆਵਦਾ ਮੰਗ ਪੱਤਰ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ।    ਇਸ ਮੌਕੇ ਤੇ ਬਲਾਕ ਪ੍ਰਧਾਨ ਗੁਰਦੀਪਸਿੰਘ, ਮੋਗਾ 1 ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਲਖਵੀਰ ਸਿੰਘ ਮੀਤ ਪ੍ਰਧਾਨ ਮੋਗਾ, ਮਹਾਵੀਰ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

गर्मी से पहले विधायक अमनदीप की पावरकाम के अधिकारियों के साथ बैठक ! दिशा निर्देश जारी !!

मोगा, 12 मार्च (मुनीश जिन्दल) गर्मी के सीजन से पहले विधायक डा. अमनदीप ने पावरकाम विभाग के अधिकारियों से बैठक की। इस बैठक में शहर व गांवों की प्रमुख समस्याओं को हल करने के लिए विधायक अमनदीप द्वारा दिशा निर्देश दिए गए। इस मौके पर विधायक डा. अमनदीप ने पावरकाम अधिकारियों व कर्मचारियों को दिशा निर्देश जारी करते हुए कहा कि लोगों की समस्याओं का पहल के आधार पर हल करें, ताकि लोगों को पेश आने वाली समस्याओं से निजात मिल सके। वहीं गर्मी के सीजन से पहले विभाग के कार्यों, ग्रिडों की चैकिंग करने के आदेश दिए। उन्होंने कहा कि अगर किसी भी शहर व गांव निवासी को किसी प्रकार की समस्या पेश आती है तो उनके ध्यान में लाई जाए, जिसका पहल के आधार पर हल किया जाएगा। पावरकाम विभाग के अधिकारियों के साथ बैठक करती विधायक अमनदीप। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

चुनाव प्रक्रिया को मजबूत करने के लिए पार्टी प्रधान व वरिष्ठ नेता आगे आएं : चुनाव आयोग !!

मोगा, 12 मार्च (मुनीश जिन्दल) भारत के चुनाव आयोग ने सभी राष्ट्रीय और राज्य स्तरीय राजनीतिक पार्टियों से 30 अप्रैल, 2025 तक ई.आर.ओ., डी.ई.ओ. या सी.ई.ओ. स्तर पर अनसुलझे मुद्दों के संबंध में सुझाव मांगे हैं। आज राजनीतिक दलों को जारी किए गए एक पत्र में, आयोग ने स्थापित कानून के अनुसार चुनाव प्रक्रियाओं को और अधिक मजबूत करने के लिए पार्टी प्रधानों और वरिष्ठ सदस्यों के साथ चर्चा का निमंत्रण देते हुए आपसी सहमति से किसी भी दिन और समय का सुझाव देने के लिए कहा है। भारतीय चुनाव आयोग के सम्मेलन के दौरान, मुख्य चुनाव आयुक्त ज्ञानेश कुमार ने सभी राज्यों/ केंद्र शासित प्रदेशों के सी.ई.ओ., डी.ई.ओ. और ई.आर.ओ. को निर्देश दिए थे कि वे राजनीतिक दलों के साथ नियमित रूप से बातचीत करें और बैठकों में प्राप्त किसी भी सुझाव को स्थापित कानूनी ढांचे के तहत कड़ाई से लागू करें तथा 31 मार्च, 2025 तक इस संबंध में कार्यवाही रिपोर्ट आयोग को सौंपें। आयोग ने राजनीतिक दलों से इन निर्देशों का सक्रिय रूप से पालन करने का आग्रह किया है। चुनाव प्रक्रियाओं के सभी पहलुओं को कवर करने वाले संवैधानिक और कानूनी ढांचे के अनुसार, आयोग द्वारा पहचाने गए 28 हितधारकों में से राजनीतिक दल एक प्रमुख हितधारक हैं। आयोग ने राजनीतिक दलों को लिखे अपने पत्र में यह भी उल्लेख किया है कि आयोग द्वारा लोक प्रतिनिधित्व अधिनियम, 1950 और 1951: मतदाता पंजीकरण नियम, 1960: चुनाव प्रक्रिया से संबंधित नियम, 1961: माननीय सुप्रीम कोर्ट के आदेशों और भारतीय चुनाव आयोग द्वारा समय समय पर जारी किए गए निर्देशों, नियम पुस्तिकाओं और मार्गदर्शिकाओं (ई.सी.आई. की वेबसाइट पर उपलब्ध) के अनुसार स्वतंत्र और निष्पक्ष चुनाव सुनिश्चित करने के लिए एक मजबूत और पारदर्शी कानूनी ढांचा स्थापित किया गया है। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

31 ਮਾਰਚ ਤੱਕ ਰਾਸ਼ਨ ਕਾਰਡ ਦੀ E KYC ਲਾਜਮੀ, ਨਹੀਂ ਤਾਂ ਹੋ ਸਕਦਾ ਹੈ ਬੰਦ : DC ਸਾਗਰ ਸੇਤੀਆ !!

ਮੋਗਾ, 12 ਮਾਰਚ, (ਮੁਨੀਸ਼ ਜਿੰਦਲ) ਖੁਰਾਕ  ਅਤੇ ਸਿਵਲ ਸਪਲਾਈਜ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸਤ ਫੀਸਦੀ ਈ ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਰਾਜ ਵਿੱਚ ਪਿਛਲੇ ਲਗਭਗ ਇੱਕ ਸਾਲ ਤੋਂ ਲਾਭਪਾਤਰੀਆਂ ਦੀ ਡਿਪੂ ਹੋਲਡਰਾਂ ਵੱਲੋਂ ਈ ਪੋਸ ਮਸੀ਼ਨਾਂ ਤੇ ਲਾਭਪਾਤਰੀ ਦੇ ਫਿੰਗਰ ਪ੍ਰਿੰਟ ਲੈ ਕੇ ਈ ਕੇ.ਵਾਈ.ਸੀ. ਕੀਤੀ ਜਾ ਰਹੀ ਹੈ, ਲੇਕਿਨ ਅਜੇ ਤੱਕ ਵੀ ਬਹੁਤ ਸਾਰੇ ਲਾਭਪਾਤਰੀਆਂ ਵੱਲੋਂ ਆਪਣੀ ਈ ਕੇ.ਵਾਈ.ਸੀ. ਨਹੀਂ ਕਰਵਾਈ ਜਾ ਰਹੀ। ਭਾਰਤ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਲਾਭਪਾਤਰੀ 31 ਮਾਰਚ 2025 ਤੱਕ ਆਪਣੀ ਈ ਕੇ.ਵਾਈ.ਸੀ ਨਹੀਂ ਕਰਵਾਉਂਦੇ, ਉਹਨਾਂ ਦਾ ਰਾਸ਼ਨ ਮੁਅੱਤਲ ਕੀਤਾ ਜਾ ਸਕਦਾ ਹੈ। ਇਸ ਲਈ ਸਾਰੇ ਲਾਭਪਾਤਰੀ 31 ਮਾਰਚ 2025 ਤੋਂ ਪਹਿਲਾਂ ਪਹਿਲਾਂ ਆਪਣੇ ਨੇੜੇ ਦੇ ਕਿਸੇ ਵੀ ਰਾਸ਼ਨ ਡਿਪੂ ਤੇ ਆਪਣਾ ਅਧਾਰ ਕਾਰਡ ਨਾਲ ਲੈ ਕੇ ਈ ਪੋਸ ਮਸ਼ੀਨ ਤੇ ਫਿੰਗਰ ਪ੍ਰਿੰਟ ਲਗਾ ਕੇ ਆਪਣੀ E-KYC ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਕਿ ਉਹਨਾਂ ਨੂੰ ਭਵਿੱਖ ਵਿੱਚ ਰਾਸ਼ਨ ਲੈਣ ਵਿੱਚ ਕੋਈ ਵੀ ਮੁਸ਼ਕਿਲ ਨਾ ਆਵੇ। ਇਸ ਸਬੰਧ ਵਿੱਚ ਗੀਤਾ ਬਿਸ਼ੰਭੂ, ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਪਲਾਈਜ ਮੋਗਾ ਵੱਲੋਂ ਦੱਸਿਆ ਕਿ ਇਸ ਸਬੰਧੀ ਸਾਰੇ ਸਹਾਇਕ ਖੁਰਾਕ ਅਤੇ ਸਪਲਾਈਜ ਅਫਸਰਾਂ ਅਤੇ ਖੇਤਰੀ ਅਮਲੇ ਨੂੰ ਮੀਟਿੰਗ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਆਪਣੇ ਆਪਣੇ ਏਰੀਏ ਦੇ ਰਾਜਨੀਤਿਕ ਅਤੇ ਮੋਹਤਵਾਰ ਲੋਕਾਂ, ਪਿੰਡਾਂ ਦੇ ਸਰਪੰਚਾਂ, ਕੌਸਲਰਾਂ ਆਦਿ ਨੂੰ ਇਸ ਸਬੰਧੀ ਜਗਰੂਕ ਕਰਦੇ ਹੋਏ ਲਾਭਪਾਤਰੀਆਂ ਦੀ ਸਤ ਫੀਸਦੀ E-KYC ਕਰਵਾਉਣੀ ਯਕੀਨੀ ਬਣਾਈ ਜਾਵੇ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...
error: Content is protected !!