logo

mogatodaynews

administrator

किंगवाह रजवाहा का काम शुरू ! पंचायतों व किसानों ने किया विधायक अमनदीप का धन्यवाद !!

मोगा, 3 मार्च (मुनीश जिन्दल) किंगवाह रजवाहे का काम शुरू होने को लेकर मोगा हलके के गांवों की पंचायतों व किसानों ने हलका विधायक डा. अमनदीप कौर अरोड़ा का धन्यवाद किया। इस मौके पर गांव धल्लेके, लंडेके, दुन्नेके, मोगा अजीत सिंह, डरोली भाई, घलकलां, बुक्कन वाला, चंदनवां, साफूवाला, मोठां वाली, बड़ा घर, ददाहुर के किसान प्रीतम सिंह, सुखचैन सिंह लाली, सुखमन्द्र सिंह, करमजीत सिंह, सुखराज सिंह, हरजिंदर सिंह, दीपू, बिट्टू गिल, ङ्क्षपटू गिल के अलावा गांवों की पंचायतों ने कहा कि किंगवाह रजवाहा, जो कि सिधवा ब्रांच में भिंडरा हैड से निकलता है। इस रजवाहा सिस्टम में मोगा जिले के करीब 35 गांवों को सिंचाई के लिए नहरी पानी मुहैया करवाया जाता है। इस रजवाहे के आगे 12 माइनर ओर निकलते हैं। इस रजवाहे की ईंटों वाली लाइनिंग का काम 1980 के दौरान हुआ था। लेकिन अब विधायक अमनदीप के प्रयासों से करीब 45 वर्ष बाद इस रजवाहे की कंकरीट लाइनिंग का काम करवाया जा रहा है। उन्होंने कहा कि पंजाब के मुख्यमंत्री भगवंत सिंह मान द्वारा जमीनी पानी के प्रयोग को कम करने के लिए तथा नहरी पानी को अधिक से अधिक प्रयोग करने के लिए सारी नहरों को 12 महीने चलाने के लिए ही यह प्रयास किया जा रहा है, ताकि जमीनी पानी के लगातार गिर रहे स्तर पर नकेल कसी जा सके। उन्होंने पंजाब के मुख्यमंत्री भगवंत सिंह मान व हलका विधायक अमनदीप द्वारा किसानों की भलाई के लिए किए जा रहे कार्यों की सराहना की। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਮੇਨ ਬਜ਼ਾਰ ਲਈ, ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ, ਪਾਬੰਦੀ ਆਦੇਸ਼, ADC ਨੇ ਕੀਤੇ ਜਾਰੀ !!

ਮੋਗਾ, 3 ਮਾਰਚ (ਮੁਨੀਸ਼ ਜਿੰਦਲ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163, ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ  30 ਅਪ੍ਰੈਲ, 2025 ਤੱਕ ਲਾਗੂ ਰਹਿਣਗੇ। ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ  ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ, ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ  ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ ਪੁਟਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖੇ ਚਲਾਉਣ ਤੇ ਪਾਬੰਦੀਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇੱਕ ਪਟੀਸ਼ਨ ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀ ਹੋਵੇਗੀ।  ਲਾਊਡ ਸਪੀਕਰਾਂ ਲਈ ਪਾਬੰਦੀ ਆਦੇਸ਼ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ. (ਏ) ਅਤੇ 75 ਡੀ.ਬੀ. (ਏ) (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਹ ਹੁਕਮ ਉਨਾਂ ਲਾਊਡ ਸਪੀਕਰਾਂ ਤੇ ਲਾਗੂ ਨਹੀਂ ਹੋਵੇਗਾ ਜਿੰਨਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ‘ਤੇ ਲਾਗੂ ਕੀਤੇ ਗਏ ਹਨ। ਮੈਰਿਜ਼ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

43 IAS व PCS अधिकारी, इधर से उधर ! पंजाब में बड़े स्तर पर फेरबदल !!

मोगा 3 मार्च (मुनीश जिन्दल) पंजाब में बड़े स्तर पर प्रशासनिक फेरबदल हुआ है। राज्य सरकार के चीफ सेक्रेटरी KAP सिन्हा द्वारा 3 मार्च, दिन सोमवार को जारी एक पत्र के अनुसार राज्य में कुल 43 आईएएस व पीसीएस अधिकारियों का तबादला किया गया है। इन 43 अधिकारियों में 36 आईएएस, जबकि 7 पीसीएस अधिकारी शामिल हैं। राज्य सरकार के कार्मिक विभाग की ओर से जारी पत्र के अनुसार, फेरबदल की सूची इस प्रकार है :  Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਦੌਲਤਪੁਰਾ ਵਿਖੇ, ਪੁਰਾਤਨ ਗਾਇਕੀ ਪ੍ਰੋਗਰਾਮ ਕਰਵਾਇਆ ਗਿਆ !!

ਮੋਗਾ 3 ਮਾਰਚ (ਮੁਨੀਸ਼ ਜਿੰਦਲ/ ਗਿਆਨ ਸਿੰਘ) ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਵਿਖੇ ਬਾਬਾ ਮਹਿੰਗਾ ਸਿੰਘ ਪਾਰਕ ਕਮੇਟੀ ਵੱਲੋਂ ਐਨ.ਆਰ.ਆਈਜ਼ ਅਤੇ ਨਾਮਵਰ ਸ਼ਖਸੀਅਤਾਂ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਲਈ ਪਹਿਲ ਕਦਮੀ ਕਰਦੇ ਹੋਏ ਪਾਰਕ ਦੀ ਨਵੀਂ ਤਿਆਰ ਗਰਾਊਂਡ ਵਿਚ ਪੁਰਾਤਨ ਗਾਇਕੀ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਲੋਕ ਢਾਡੀ ਨਵਜੋਤ ਸਿੰਘ ਮੰਡੇਰ ਅਤੇ ਸਾਥੀਆਂ ਵੱਲੋਂ ਢਾਡੀ ਕਲਾ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਥੇ ਵਰਨਣਯੋਗ ਹੈ ਕਿ ਨਵਜੋਤ ਸਿੰਘ ਮੰਡੇਰ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਪੰਜਾਬ ਜੈਨਕੋ ਦੇ ਚੇਅਰਮੈਨ ਵੀ ਹਨ। ਉਨ੍ਹਾਂ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੁਰਾਤਨ ਗਾਇਕੀ ਨਾਲ ਜੋੜਨ ਲਈ ਉਪਰਾਲਾ ਕੀਤਾ ਹੈ। ਜਿਸ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾ ਕਿਹਾ ਕਿ ਜਿਹੜਾ ਨੌਜਵਾਨ, ਢਾਡੀ ਕਲਾ ਸਿੱਖਣਾਚਾਹੁੰਦਾ ਹੈ, ਉਹ ਬਿਨ੍ਹਾਂ ਕਿਸੇ ਖ਼ਰਚੇ ਤੋਂ ਆਪਣੇ ਘਰ ਰੱਖ ਕੇ ਸਿਖਲਾਈ ਦੇਣਗੇ।  ਕਮੇਟੀ ਮੇਮ੍ਬਰ, ਨਵਜੋਤ ਸਿੰਘ ਮੰਡੇਰ ਤੇ ਸਾਥੀਆਂ ਦਾ ਸਨਮਾਨ ਕਰਦੇ ਹੋਏ। ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਪੇਂਡੂ ਸਿਖਲਾਈ ਸੰਸਥਾ, ਦੁੱਨੇਕੇ ਵੱਲੋਂ ਵੱਖ ਵੱਖ ਤਰ੍ਹਾਂ ਦੇ ਮੁਫ਼ਤ ਸਕਿੱਲ ਕੋਰਸ ਕਰਵਾਏ ਜਾ ਰਹੇ ਹਨ। ਐਡਵੋਕੇਟ ਰਾਜੇਸ਼ ਸ਼ਰਮਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਕਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਸਕਿੱਲ ਡਿਵੈਲਪਮੈਂਟ ਵਿਭਾਗ ਮੋਗਾ ਤੋ ਪੁਸ਼ਰਾਜ ਅਤੇ ਫਸਟ ਕੰਪਿਊਟਰ ਤੋ ਅਸ਼ਵਨੀ ਕੁਮਾਰ ਨੇ ਸਰਕਾਰ ਵੱਲੋਂ ਚਲਾਏ ਜਾ ਰਹੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਨੇਹਾ ਵਾਲੀਆ ਬੈਂਕ ਮੈਨੇਜਰ ਨੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਵੱਖ ਵੱਖ ਵਿੱਤੀ ਅਤੇ ਕਰਜਾ ਸਕੀਮਾਂ ਬਾਰੇ ਦੱਸਿਆ। ਇਸ ਪ੍ਰੋਗਾਮ ਵਿੱਚ ਵਿਸ਼ੇਸ਼ ਤੌਰ ਤੇ ਸਾਮਲ ਹੋਏ ਮਨਧੀਰ ਕੌਰ ਮਨੂ, ਮਾਲਕ/ ਸੰਚਾਲਕ ਰੇਡੀਓ/ ਟੀਵੀ ਆਪਣਾ ਵਿਨੀਪੈੱਗ ਕਨੇਡਾ ਨੇ ਬਾਬਾ ਮਹਿੰਗਾ ਸਿੰਘ ਪਾਰਕ ਕਮੇਟੀ ਦੇ ਉਪਰਾਲੇ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਪਹੁੰਚਾਉਣ ਲਈ ਲਾਈਵ ਪ੍ਰਸਾਰਨ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਵੰਨਗੀਆਂ ਪੇਸ਼ ਕੀਤੀਆਂ ਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਬੱਚੇ ਬੱਚੀਆਂ ਨੂੰ ਸਾਡੇ ਧਾਰਮਿਕ ਤੇ ਸਭਿਆਚਾਰਕ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ। ਪਾਰਕ ਕਮੇਟੀ ਵਲੋਂ ਮਨਧੀਰ ਕੌਰ ਮਨੂੰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਬਲਵਿੰਦਰ ਸਿੰਘ ਦੌਲਤਪੁਰਾ ਨੇ ਦੱਸਿਆ ਕਿ ਇਹ ਵਿਰਾਸਤੀ ਪ੍ਰੋਗਰਾਮ,  ਨੌਜਵਾਨਾਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਲਈ ਪਾਰਕ ਕਮੇਟੀ ਵੱਲੋਂ ਉਪਰਾਲਾ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਹਥਿਆਰਾਂ, ਸ਼ਰਾਬਾਂ ਅਤੇ ਨਸ਼ਿਆਂ ਵਾਲੇ ਗੀਤਾਂ ਤੋਂ ਮੋੜ੍ਹਨ ਦਾ ਯਤਨ ਹੈ।ਬੂਟਾ ਸਿੰਘ ਦੌਲਤਪੁਰਾ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਅਤੇ ਯੋਗਦਾਨ ਪਾਉਣ ਵਾਲਿਆਂ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ। ਅਮਰੀਕਾ ਤੋਂ ਪਹੁੰਚੇ NRI ਕਰਮਜੀਤ ਸਿੰਘ ਨੇ ਵਿਆਹ ਦੀ 30ਵੀਂ ਵਰ੍ਹੇਗੰਢ, ਪਾਰਕ ਵਿੱਚ ਕੇਕ ਕੱਟ ਕੇ ਮਨਾਈ। ਪਾਰਕ ਕਮੇਟੀ ਵਲੋਂ ਜੋੜ੍ਹੀ ਨੂੰ ਪੱਗ ਤੇ ਫੁਲਕਾਰੀ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ NRI ਬਲਵਿੰਦਰ ਸਿੰਘ ਗੁੱਲੂ, ਸੁਖਦੇਵ ਸਿੰਘ ਸਮਰਾ, ਕਰਮਜੀਤ ਸਿੰਘ, ਬੇਅੰਤ ਸਿੰਘ, ਗੁਰਭੇਜ ਸਿੰਘ, ਛਿੰਦਾ ਰੱਤੀਆਂ ਯੁਕੇ, ਗੁਰਦੀਪ ਸਿੰਘ (ਸਾਬਕਾ ਸਰਪੰਚ) ਯੂਐਸਏ, ਅਜੈਬ ਸਿੰਘ ਬਰਾੜ ਕੈਨੇਡਾ, ਮਲਕੀਤ ਸਿੰਘ ਬਰਾੜ ਹਾਂਗਕਾਂਗ, ਰਿੱਕੀ ਸਮਰਾ ਤੇ ਭੋਲਾ ਸਮਰਾ ਮਨੀਲਾ, ਗੁਰਕੀਰਤ ਸਿੰਘ, ਚਰਨਕਮਲ ਸਿੰਘ, ਪ੍ਰਿੰ. ਮੁਕੰਦ ਸਿੰਘ ਵਿੰਨੀਪਿਗ ਨੇ ਕਮੇਟੀ ਨੂੰ ਭਵਿੱਖ ਵਿਚ ਸਹਾਇਤਾ ਦੇ ਕੇ ਪ੍ਰੋਗਰਾਮ ਸਫਲ ਬਣਾਉਣ ਦਾ ਵਿਸ਼ਵਾਸ ਦੁਆਇਆ।  ਪ੍ਰਵਾਸੀ ਪੰਜਾਬੀ (NRI) ਸਾਥੀਆਂ ਦਾ ਸਨਮਾਨ ਕਰਦੇ, ਕਮੇਟੀ ਮੇਮ੍ਬਰ। (ਫੋਟੋ: ਡੈਸਕ) ਪਾਰਕ ਕਮੇਟੀ ਨੇ ਸਿਆਸੀ ਮੱਤਭੇਦ ਤੋਂ ਉਪਰ ਉਠਕੇ ਸਾਰੀਆਂ ਪਾਰਟੀਆਂ ਨੂੰ ਸੱਦਾ ਦਿੱਤਾ। ਇਸ ਪ੍ਰੋਗਰਾਮ ਵਿਚ ਮਾਲਵਿਕਾ ਸੂਦ, ਸੰਜੀਤ ਸਿੰਘ ਸਨੀ, ਅਮਰਜੀਤ ਸਿੰਘ ਲੰਢੇਕੇ, ਬਲਜੀਤ ਸਿੰਘ ਜੱਸ ਮੰਗੇਵਾਲਾ, ਰਵਦੀਪ ਸਿੰਘ ਦਾਰਾਪੁਰ, ਗੁਰਪ੍ਰੀਤ ਸਿੰਘ ਧੱਲੇਕੇ, ਦਰਸ਼ਨ ਸਿੰਘ ਨੇ ਸਮੂਲੀਅਤ ਕੀਤੀ। ਗਿਆਨ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜੱਗਾ ਸਿੰਘ, ਦੀਪਕ ਸੂਦ ਵਿੰਡਸਰ ਪੈਲਸ, ਐਡਵੋਕੇਟ ਇਕਬਾਲ ਸਿੰਘ, ਮਾਸਟਰ ਗੁਰਦੀਪ ਸਿੰਘ ਮਹੇਸਰੀ, ਮਨਿੰਦਰ ਸਿੰਘ ਅਦਾਕਾਰ, ਮਹਿੰਦਰਪਾਲ ਲੂੰਬਾ, ਇਕਬਾਲ ਸਿੰਘ ਪੱਤਰਕਾਰ ਤੋਂ ਇਲਾਵਾ ਕਮੇਟੀ ਮੈਂਬਰ ਡਾ. ਕੇਵਲ ਸਿੰਘ, ਨਰਿੰਦਰਪਾਲ ਉੱਪਲ, ਗੁਰਮੀਤ ਸਿੰਘ (ਸਾਬਕਾ ਸਰਪੰਚ), ਅਮਰਜੀਤ ਸਿੰਘ, ਗਿਆਨੀ ਅਜਮੇਰ ਸਿੰਘ, ਬਲਰਾਜ ਸਿੰਘ ਰਾਜ ਮੈਡੀਕੋਜ਼, ਅੰਗ੍ਰੇਜ਼ ਸਿੰਘ ਸਮਰਾ, ਗੁਰਵਿੰਦਰ ਸਿੰਘ ਸਮਰਾ ਚੇਅਰਮੈਨ, ਮਾਸਟਰ ਬਲਕਰਨ ਸਿੰਘ, ਗਰਦੌਰ ਸਿੰਘ ਪਟਵਾਰੀ, ਜਗਰੂਪ ਸਿੰਘ, ਅੰਗ੍ਰੇਜ਼ ਸਿੰਘ, ਜਸਪਾਲ ਸਿੰਘ, ਪਰਮਜੀਤ ਸ਼ਰਮਾ, ਸਾਧੂ ਸਿੰਘ, ਰੂਪ ਸਿੰਘ, ਰਮੇਸ਼ ਪੁਰੀ, ਭੁਪਿੰਦਰ ਸਿੰਘ ਗਰੇਵਾਲ, ਪ੍ਰੇਮ ਪੁਰੀ, ਸੁਖ ਤੱਗੜ, ਟੇਕ ਸਿੰਘ, ਜੋਗਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ। ਪ੍ਰੋਗਰਾਮ ਵਿੱਚ ਪਹੁੰਚੇ ਸਮੂਹ NRIs ਮੰਡੇਰ ਗਰੁੱਪ ਅਤੇ ਹੋਰ ਸ਼ਖਸੀਅਤਾਂ ਨੂੰ ਪਾਰਕ ਕਮੇਟੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਆਖੀਰ ਵਿਚ ਗੁਰਬਾਜ਼ ਸਿੰਘ ਬਾਜ਼ ਦੇ ਸੱਭਿਆਚਾਰਕ ਗਰੁੱਪ ਨੇ ਵੀ ਖੂਬ ਰੰਗ ਬੰਨਿ੍ਆ। ਇਸ ਮੌਕੇ ਕੁਦਰਤੀ ਖੇਤੀ ਫਾਰਮ ਮਾਹਿਰ ਕਿਸ਼ਾਨ ਚਮਕੌਰ ਸਿੰਘ ਘੋਲੀਆ ਕਲਾਂ, ਕੀਰਤ ਅਚਾਰ ਸ਼ੋਪ ਦੌਲਤਪੁਰਾ, ਪੁਰਾਤਨ ਵਸਤਾਂ, ਫਸਟ ਕੰਪਿਊਟਰ ਮੋਗਾ, ਸਟੇਟ ਬੈਂਕ ਆਫ ਇੰਡੀਆ ਅਤੇ ਲੀਗਲ ਸਰਵਿਸ ਅਥਾਰਿਟੀ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਪਾਰਕ ਵਿਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਪਹੁੰਚੀਆਂ ਸਾਰੀਆਂ ਸ਼ਖਸੀਅਤਾਂ ਨੇ ਬੂਟੇ ਲਾਏ। ਇਸ ਮੌਕੇ ਸਿੰਗਾਰ ਕੇ ਖੜਾ੍ ਕੀਤਾ ਪੁਰਾਤਨ ਬੈਲ ਗੱਡਾ, ਖਿੱਚ ਦਾ ਕੇੰਦਰ ਰਿਹਾ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਸਫਲਤਾ ਵਿੱਚ, ਕੈਮਿਸਟ ਐਸੋਸੀਏਸ਼ਨ ਦੇਵੇ ਸਹਿਯੋਗ : ਸਾਗਰ ਸੇਤੀਆ !!

ਮੋਗਾ, 3 ਮਾਰਚ (ਮੁਨੀਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਅੱਗੇ ਤੋਰਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਮੋਗਾ ਦੇ ਸਮੂਹ ਕੈਮਿਸਟਾਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਸਹਾਇਕ ਕਮਿਸ਼ਨਰ (ਜ) ਹਿਤੇਸ਼ ਵੀਰ ਗੁਪਤਾ, ਗਗਨਦੀਪ ਸਿੰਘ ਅੰਡਰ ਟ੍ਰੇਨਿੰਗ ਪੀਸੀਐਸ, ਜ਼ੋਨਲ ਲਾਇਸੰਸਿੰਗ ਅਥਾਰਟੀ ਲਖਵੰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੈਮਿਸਟ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਹਰ ਤਰ੍ਹਾਂ ਦਾ ਨਸ਼ਾ ਖਤਮ ਕਰਨ ਲਈ ਦ੍ਰਿੜ ਯਤਨਸ਼ੀਲ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਉਹਨਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਉਹਨਾਂ ਹਦਾਇਤ ਕੀਤੀ ਕਿ ਦੁਕਾਨਾਂ ਦੇ ਅੰਦਰ ਬਾਹਰ ਸੀਸੀਟੀਵੀ ਲਗਾਏ ਜਾਣੇ ਚਾਹੀਦੇ ਹਨ। ਦੁਕਾਨਾਂ ਵਿੱਚ ਦਵਾਈਆਂ ਦੀ ਸਹੀ ਸਟੋਰੇਜ ਸਥਿਤੀ ਬਣਾਈ ਰੱਖੀ ਜਾਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਕੈਮਿਸਟਾਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨੂੰ ਖੁਦ ਦਵਾਈ, ਖਾਸ ਕਰਕੇ ਐਂਟੀਬਾਇਓਟਿਕਸ, ਨਾ ਲੈਣ, ਤੋਂ ਰੋਕਣਾ ਚਾਹੀਦਾ ਹੈ। ਪ੍ਰਚੂਨ ਵਿਕਰੇਤਾਵਾਂ/ ਥੋਕ ਵਿਕਰੇਤਾਵਾਂ ਨੂੰ ਦਵਾਈਆਂ ਦਾ ਸਹੀ ਵਿਕਰੀ/ ਖਰੀਦ ਰਿਕਾਰਡ ਰੱਖਣਾ ਚਾਹੀਦਾ ਹੈ ਅਤੇ ਸਿਰਫ਼ ਗੁਣਵੱਤਾ/ ਅਸਲੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਜੈਨਰਿਕ ਦਵਾਈਆਂ ਦਾ ਵੱਖਰਾ ਸਟਾਕ ਰੱਖਿਆ ਜਾਣਾ ਚਾਹੀਦਾ ਹੈ ਅਤੇ ਗਰੀਬ ਮਰੀਜ਼ਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ। ਦਵਾਈਆਂ ਦੇਣ ਤੋਂ ਪਹਿਲਾਂ ਮਿਆਦ ਪੁੱਗਣ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ਵਿੱਚ ਮੌਜੂਦ, ਪ੍ਰਸ਼ਾਸਨਿਕ ਅਧਿਕਾਰੀ ਅਤੇ ਕੈਮਿਸਟ। (ਫੋਟੋ: ਡੈਸਕ) ਉਹਨਾਂ ਕਿਹਾ ਕਿ ਥੋਕ ਵਿਕਰੇਤਾਵਾਂ ਨੂੰ ਪ੍ਰਚੂਨ ਫਰਮਾਂ ਨੂੰ ਆਦਤ ਪਾਉਣ ਵਾਲੀਆਂ ਦਵਾਈਆਂ ਸਿਰਫ਼ ਫਰਮ ਦੇ ਮਾਲਕ/ ਇੰਚਾਰਜ ਦੁਆਰਾ ਦਸਤਖਤ ਕੀਤੇ ਅਤੇ ਮੋਹਰ ਲਗਾਏ ਲਿਖਤੀ ਆਦੇਸ਼ਾਂ ਤੇ ਹੀ ਸਪਲਾਈ ਕਰਨੀਆਂ ਚਾਹੀਦੀਆਂ ਹਨ ਅਤੇ ਨਕਦ ਭੁਗਤਾਨ ਤੋਂ ਬਚਣਾ ਚਾਹੀਦਾ ਹੈ। ਪ੍ਰਚੂਨ ਵਿਕਰੇਤਾਵਾਂ ਦੁਆਰਾ ਨਸ਼ੀਲੇ ਪਦਾਰਥਾਂ ਅਤੇ ਮਨੋਰੋਗ ਦਵਾਈਆਂ ਡਾਕਟਰ ਦੇ ਨੁਸਖੇ ਤੇ ਡਾਕਟਰ ਦੁਆਰਾ ਨਿਰਧਾਰਤ ਦਿਨਾਂ ਦੀ ਗਿਣਤੀ ਲਈ ਮੋਹਰ ਲਗਾਈ ਜਾਣੀ ਚਾਹੀਦੀ ਹੈ। ਪ੍ਰੀਗਾਬਾਲਿਨ ਸਾਲਟ (75 ਮਿਲੀਗ੍ਰਾਮ ਤੋਂ ਵੱਧ ਖੁਰਾਕ) ਦਾ ਸਹੀ ਰਿਕਾਰਡ ਰੱਖਣਾ, ਜਿਸਦੀ ਨਸ਼ੇੜੀਆਂ ਦੁਆਰਾ ਵਿਆਪਕ ਤੌਰ ਤੇ ਦੁਰਵਰਤੋਂ ਕੀਤੀ ਜਾਂਦੀ ਹੈ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਪਹਿਲਾਂ ਡਰੱਗ ਅਧਿਕਾਰੀਆਂ ਨੂੰ ਇਸਦੀ ਵਿਕਰੀ/ ਖਰੀਦ ਰਿਕਾਰਡ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਪ੍ਰਚੂਨ ਵਿਕਰੇਤਾਵਾਂ ਨੂੰ ਨਸ਼ੇੜੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਰਕਾਰ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਪਣਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਕੈਮਿਸਟ ਐਸੋਸੀਏਸ਼ਨ ਨੂੰ ਆਦਤ ਪਾਉਣ ਵਾਲੀਆਂ ਦਵਾਈਆਂ ਵੇਚਣ ਵਿੱਚ ਸ਼ਾਮਲ ਫਰਮਾਂ ਦੀ ਰਿਪੋਰਟ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਡਰੱਗ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਦਿਆਂ ਜ਼ੋਨਲ ਲਾਇਸੰਸਿੰਗ ਅਥਾਰਟੀ ਸ੍ਰ ਲਖਵੰਤ ਸਿੰਘ ਨੇ ਦੱਸਿਆ ਕਿ ਡਰੱਗ ਲਾਇਸੈਂਸ ਸਿਰਫ਼ ਤਜਰਬੇ ਵਾਲੇ ਯੋਗ ਫਾਰਮਾਸਿਸਟਾਂ ਨੂੰ ਜਾਰੀ ਕੀਤੇ ਜਾਂਦੇ ਹਨ। ਮੈਡੀਕਲ ਸਟੋਰਾਂ ਦੀ ਭਰਮਾਰ ਤੋਂ ਬਚਣ ਲਈ ਪਹਿਲਾਂ ਤੋਂ ਮੌਜੂਦ ਫਰਮਾਂ ਤੋਂ ਕੁਝ ਦੂਰੀ ‘ਤੇ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। 8 ਕਿਸਮਾਂ ਦੇ ਵਿਆਪਕ ਤੌਰ ਤੇ ਦੁਰਵਰਤੋਂ ਕੀਤੇ ਜਾਣ ਵਾਲੇ ਐਲੋਪੈਥਿਕ ਸਾਲਟ ਜਿਵੇਂ ਕਿ ਡਾਈਫੇਨੋਕਸੀਲੇਟ, ਡੈਕਸਟ੍ਰੋਪ੍ਰੋਪੌਕਸੀਫੀਨ, ਕੋਡੀਨ, ਬੁਪ੍ਰੇਨੋਰਫਾਈਨ, ਪੈਂਟਾਜ਼ੋਸੀਨ, ਨਾਈਟਰਾਜ਼ੇਪਾਮ, ਟ੍ਰਾਮਾਡੋਲ ਅਤੇ ਟੈਪੈਂਟਾਡੋਲ ਨੂੰ ਵਿਭਾਗ ਦੁਆਰਾ ਫਰਮਾਂ ਦੇ ਲਾਇਸੈਂਸਾਂ ‘ਤੇ ਲਾਲ ਮੋਹਰ ਲਗਾ ਕੇ ਸੀਮਤ ਕੀਤਾ ਗਿਆ ਹੈ ਅਤੇ ਕੁਝ ਫਰਮਾਂ ਨੂੰ ਵਿਭਾਗ ਤੋਂ ਵਿਸ਼ੇਸ਼ ਇਜਾਜ਼ਤ ਦੇ ਅਧੀਨ ਇਹਨਾਂ ਦਵਾਈਆਂ ਨੂੰ ਰੱਖਣ ਦੀ ਆਗਿਆ ਹੈ। ਵਿਭਾਗ ਨਸ਼ੀਲੇ ਪਦਾਰਥਾਂ ਦੇ ਅਨੈਤਿਕ ਵਪਾਰ ਵਿੱਚ ਸ਼ਾਮਲ ਫਰਮਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਿਹਾ ਹੈ, ਜਿਸ ਵਿੱਚ ਲਾਇਸੈਂਸ ਰੱਦ ਕਰਨਾ ਅਤੇ ਉਹਨਾਂ ਫਰਮਾਂ ਦੇ ਮਾਲਕ/ ਭਾਈਵਾਲਾਂ ਅਤੇ ਇੱਥੋਂ ਤੱਕ ਕਿ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਭਵਿੱਖ ਵਿੱਚ ਡਰੱਗ ਲਾਇਸੈਂਸ ਪ੍ਰਾਪਤ ਕਰਨ ਤੋਂ ਰੋਕਣਾ ਸ਼ਾਮਲ ਹੈ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

डी.एन मॉडल स्कूल मैनेजमेंट का हुआ तख्तापलट ! स्कूल बना पुलिस छावनी !!

मोगा 3 मार्च (मुनीश जिन्दल) 3 मार्च 2025, सोमवार का दिन, DN मॉडल स्कूल के इतिहास में एक नया पन्ना जोड़ गया। दरअसल सोमवार को स्कूल की मैनेजमैंट का तख्तापलट हो गया। सोमवार की सुबह, स्कूल खुलने के कुछ समय बाद ही, एक के बाद एक गाड़ियां, स्कूल परिसर में दाखिल होती हैं। जिसमें सवार थे स्कूल की नई मैनेजमेंट के सदस्यों सहित शहर के अन्य कुछ गणमान्य व्यक्ति। और उनके साथ ही, स्कूल में दाखिल होती है भारी पुलिस फ़ोर्स। जिसकी कि अगुवाई कर रहे थे, DSP सिटी रविंदर सिंह। उनके साथ थे थाना सिटी एक के प्रभारी गुरप्रीत सिंह, थाना सिटी साउथ के प्रभारी वरुण कुमार व बड़ी संख्या में पुरुष व महिला कर्मचारी। स्कूल में दाखिल हुए लोगों के पास आर्य प्रतिनिधि सभा पंजाब (रजिस्टर्ड) के प्रधान सुदर्शन शर्मा का हस्ताक्षरित एक पत्र था। जिसमें आर्य प्रतिनिधि सभा पंजाब (रजिस्टर्ड) के प्रधान सुदर्शन शर्मा ने अपनी शक्तियों का प्रयोग करते हुए, पुराने सभी हुकुमों को समाप्त करते हुए, डीएम कॉलेज मैनेजमेंट कमेटी, मोगा के बैनर तले एक नई मैनेजमेंट कमेटी के गठन का ऐलान किया था। जिसके अनुसार इस नई मैनेजमेंट कमेटी में सुदर्शन शर्मा, खुद प्रधान जबकि SM शर्मा को सचिव बनाया गया था। इस मौके पर नई मैनेजमेंट के सचिव SM शर्मा मीडिया के रूबरू हुए। SM SHARMA (SECRETARY) इसके बाद नई मैनेजमेंट के सदस्य अशोक बांसल ने भी, इस संबंधी मीडिया को जानकारी दी। ASHOK BANSAL (MEMBER) DN मॉडल स्कूल मैनेजमेंट कमेटी की नई टीम व अन्य गणमान्य। इस मौके पर मैनेजमेंट सदस्यों ने मीडिया से बातचीत के दौरान कहा कि, चूंकि स्कूल की मौजूदा प्रिंसिपल मैडम सोनिया के निर्देशन में स्कूल ने नई ऊंचाइयों को छुआ है। व वे अपने कार्यकाल में बेदाग रही हैं। जिसके चलते नई मैनेजमेंट ने स्कूल व स्कूल के विद्यार्थियों के भविष्य की बेहतरी को ध्यान में रखते हुए, स्कूल की पुरानी प्रिंसिपल मैडम सोनिया में ही विश्वास जताते हुए, उन्हें प्रिंसिपल के पद पर बनाए रखने का फैसला लिया है। स्कूल की प्रिंसिपल मैडम सोनिया भी मीडिया के रूबरू हुई। PRINCIPAL SONIA MADAM आर्य प्रतिनिधि सभा पंजाब (रजि.) के प्रधान सुदर्शन शर्मा द्वारा हस्ताक्षरित पत्र के अनुसार इस नई मैनेजमेंट में सुदर्शन शर्मा प्रधान, SM शर्मा सचिव, जबकि प्रवीण शर्मा, अशोक बांसल, रविन्दर गोयल (C.A.), अनिल गोयल,  जतिन्दर गोयल, आयुष अरोड़ा, गौरव गर्ग व नरिन्दर सूद, सभी बतौर सदस्य काम करेंगे। व यह मैनेजमेंट 27 फरवरी 2025 से लेकर आगामी 3 वर्ष के लिए, 26 फरवरी 2028 तक अपना कार्यभार संभालेगी। इधर पुलिस सूत्रों से मिली जानकारी के मुताबिक़ आज बनी इस नई मैनेजमैंट की और से पुलिस से सुरक्षा की गुहार लगाई गई थी। जिसके चलते ही इतनी बड़ी संख्या में पुलिस फ़ोर्स, स्कूल में अमन कानून की स्तिथि बनाए रखने व विद्यार्थियों के भविष्य को ध्यान में रखते हुए,स्कूल परिसर में दाखिल हुई थी।  आपके यहां बता दें कि स्कूल की इस मैनेजमेंट का यह तख्ता पलट उस समय हुआ है, जब मैनेजमेंट के मौजूदा प्रधान तुषार गोयल शहर से बाहर थे। हालांकि “मोगा टुडे न्यूज़” की टीम की ओर से तुषार गोयल से संपर्क साधने का प्रयास किया गया। लेकिन उन्होंने फोन नहीं उठाया। फिलहाल भले ही नई मैनेजमेंट विराजमान हो गई है। व उन्होंने पहले ही दिन एक्शन में आते हुए, स्कूल का एक नए बैंक में खाता खोलने की प्रक्रिया भी शुरू कर दी है। लेकिन जानकारों का मानना है कि यह मामला यहीं थमने वाला नहीं है। व आने वाले दिनों में दोनों ही मैनेजमेंट के सदस्य, सच्ची व झूठी, शिकायतों के आधार पर पुलिस अधिकारियों व कचहरी के चक्कर लगाते देखे जा सकते हैं। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ : ADC ਚਾਰੂਮਿਤਾ !!

ਮੋਗਾ 2 ਮਾਰਚ, (ਮੁਨੀਸ਼ ਜਿੰਦਲ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਪਿੰਡਾਂ ਦੀਆਂ ਫਿਰਨੀਆਂ ‘ਤੇ ਨਜਾਇਜ਼ ਕਬਜ਼ੇ ਕਰਨ ‘ਤੇ ਪਾਬੰਦੀADC ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਨਜਾਇਜ਼ ਕਬਜੇ ਕੀਤੇ ਗਏ ਹਨ। ਜਿਸ ਕਾਰਣ ਜਿਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਲੜਾਈ ਝਗੜੇ ਕਾਰਣ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਲਈ ਜਿਲੇ ਅੰਦਰ ਸੜਕਾਂ ਦੇ ਇਰਦ ਗਿਰਦ ਆਮ ਲੋਕਾਂ ਵੱਲੋਂ ਕੂੜੇ ਦੇ ਢੇਰ ਲਗਾਉਣ ਅਤੇ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।  ਪਲਾਸਟਿਕ ਲਿਫਾਫੇ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪਾਬੰਦੀ ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਣ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਦੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਆਦਿ ਤੇ ਥਾਂ ਮੱਲ ਰਹੀ, ਇਹ ਲਿਫ਼ਾਫੇ ਸੀਵਰੇਜ਼ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ। ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਣ ਬਣਦੇ ਹਨ। ਇਸੇ ਤਰਾਂ ਮਨੁੱਖੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ‘ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗ (ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ) ਕੰਟਰੋਲ ਐਕਟ, 2005’ ਅਨੁਸਾਰ ਜਿਲੇ ‘ਚ 30 ਮਾਈਕਰੋਨ ਤੋਂ ਘੱਟ ਮੋਟਾਈ ਅਤੇ 8 ਤੇ 12 ਇੰਚੀ ਆਕਾਰ ਤੋਂ ਘੱਟ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ‘ਤੇ ਪੂਰਣ ਪਾਬੰਦੀ ਲਗਾਈ ਗਈ ਹੈ। ਪਲਾਸਟਿਕ ਮਨੁੱਖੀ ਸਿਹਤ ਲਈ ਹਾਨੀਕਾਰਕ ਹੋਣ ਦੇ ਨਾਲ ਪਸ਼ੂਆਂ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ ਖੂੰਹਦ ਖਾਧੇ ਜਾਣ ਕਾਰਣ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਅਤੇ ਉਨਾਂ ਦੀ ਮੌਤ ਹੋ ਜਾਂਦੀ ਹੈ, ਜਿਸ ਨਾਲ ਆਮ ਜਨ ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਮੀਟ ਦੀਆਂ ਦੁਕਾਨਾਂ/ ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਪਾਬੰਦੀ ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਜਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਈ ਵਿਅਕਤੀਆਂ ਵੱਲੋਂ ਮੀਟ ਸ਼ਾਪ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਬਣਾਏ ਹੋਏ ਹਨ। ਜਿੱਥੇ ਇਹ ਵਿਅਕਤੀ ਬੱਕਰੇ, ਮੁਰਗੇ ਅਤੇ ਮੱਛੀ ਆਦਿ ਕੱਟ ਕੇ ਵੇਚਦੇ ਹਨ। ਇਸ ਨਾਲ ਜਿੱਥੇ ਸ਼ਹਿਰਾਂ/ ਪਿੰਡਾਂ ਵਿੱਚ ਬਦਬੂ ਫੈਲਦੀ ਹੈ ਤੇ ਗੰਦਗੀ ਪੈਦਾ ਹੁੰਦੀ ਹੈ, ਉਥੇ ਵਾਤਾਵਰਣ ਦੂਸਿਤ ਹੁੰਦਾ ਹੈ ਅਤੇ ਸ਼ਹਿਰਾਂ ਵਿੱਚ ਸੀਵਰੇਜ ਬੰਦ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਪੱਕੇ ਤੌਰ ‘ਤੇ ਸਲਾਟਰ ਹਾਊਸ ਬਣਾਏ ਹੋਏ ਹਨ ਅਤੇ ਇਹ ਮੀਟ ਕੇਵਲ ਸਲਾਟਰ ਹਾਊੋਸ ਵਿੱਚ ਹੀ ਕੱਟਿਆ/ ਵੇਚਿਆ ਜਾ ਸਕਦਾ ਹੈ। ਸੀਮਨ ਦਾ ਅਣ ਅਧਿਕਾਰਤ ਤੌਰ ‘ਤੇ ਭੰਡਾਰਨ/ ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀਉਨ੍ਹਾਂ ਦੱਸਿਆ ਕਿ ਪੰਜਾਬ ‘ਚ ਵੱਖ ਵੱਖ ਥਾਵਾਂ ‘ਤੇ ਨਕਲੀ ਅਤੇ ਅਣ ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ ਅਧਿਕਾਰਤ ਤੌਰ ‘ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ। ਇਸ ਲਈ ਜ਼ਿਲ੍ਹਾ ਮੋਗਾ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ, ਪਰੰਤੂ ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਤੇ ਪੋਲੀ ਕਲੀਨਿਕ, ਰੂਰਲ ਵੈਟਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਨ ਇਨਸੈਮੀਨੇਸ਼ਨ ਸੈਂਟਰ ਜ਼ੋ ਕਿ ਪਸ਼ੂ ਪਾਲਣ ਵਿਭਾਗ ਵੱਲੋ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿੰਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ ‘ਤੇ ਲਾਗੂ ਨਹੀਂ ਹੋਣਗੇ। ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ‘ਤੇ ਪਾਬੰਦੀADC ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ ਪੰਚਮੀ ਦੇ ਮੌਕੇ ‘ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਸੰਥੈਟਿਕ/ ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉੱਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇੰਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ‘ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਜ਼ਿਲ੍ਹੇ ‘ਚ ਅਮਨ ਸ਼ਾਂਤੀ ਕਾਇਮ ਰੱਖਣ ਦੇ ਮੱਦੇ ਨਜ਼ਰ, ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ CRPF ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ ਤੇ ਲਾਗੂ ਨਹੀਂ ਹੋਵੇਗਾ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

केंद्रीय भंडारण निगम का स्थापना दिवस समारोह ! कुमारी मेघा जेरथ ने की शिरकत !!

मोगा, 2 मार्च (मुनीश जिन्दल) केंद्रीय भंडारण निगम, मोगा 2 में स्थापना दिवस समारोह का आयोजन किया गया। इस समारोह की अध्यक्षता कुमारी मेघा जेरथ, भंडारगृह प्रबंधक, मोगा 2 ने की। अपने सम्बोधन में कुमारी मेघा जेरथ ने बताया कि 2 मार्च, 1956 में केंद्रीय भंडारण निगम की स्थापना हुई थी। जिसका मुख्य उद्देश्य चावल और गेहूं की स्टोरेज करना था। जिसके पश्चात धीरे धीरे समय की मांग के अनुसार इसका विस्तार होता गया, और आज समूचे देश में ये बेहतरीन व आधुनिक तरीके से अपना काम बखूबी कर रहा है। उन्होंने कहा कि “आज का दिन हमारे संस्थान के लिए बहुत महत्वपूर्ण है। हमें अपने संस्थान की स्थापना के अवसर पर मिले इस सम्मान के लिए आभारी होना चाहिए”। इस मौके पर, केंद्रीय भंडारण निगम के इतिहास और उपलब्धियों के बारे में एक प्रदर्शनी का आयोजन भी किया गया था। जिसकी कुमारी मेघा जेरथ, भंडारगृह प्रबंधक, मोगा 2 सहित अन्य उपस्थिति ने खूब सराहना की।  इस अवसर पर, सी.ए प्रेम सिंगल, प्रधान, राइस मिलर असोसिएशन मोगा ने अपने संदेश में, उपस्थिति को केंद्रीय भंडारण निगम के 69वें स्थापना दिवस पर बधाई देते हुए कहा कि “हमें अपने संस्थान की स्थापना के अवसर पर मिले इस सम्मान के लिए आभारी होना चाहिए। हमें अपने संस्थान के मिशन को पूरा करने के लिए निरंतर प्रयास करना चाहिए”। राइस मिलर असोसिएशन मोगा के प्रधान, सी.ए प्रेम सिंगल ने केंद्रीय भंडारण निगम के प्रबंधन पर प्रकाश डालते हुए कहा कि संस्थान में बहुत ही आधुनिक और वैज्ञानिक तरीकों से प्रशिक्षित विशेषज्ञों के सरंक्षण में चावल व गेहूं का भंडारण किया जाता है। जिससे कि माल की गुणवत्ता बनी रहती है। CA प्रेम सिंगल ने कहा कि आज हमें इस बात पर गर्व होना चाहिए कि, आज हम लोग इस केंद्रीय भंडारण निगम का एक भाग हैं। उन्होंने कहा कि, मैं आशा करता हूं कि संस्थान इसी प्रकार, देश के विकास में अपनी महत्वपूर्ण भूमिका निभाता रहेगा। इस मौके पर मोहन सिंह, भंडारगृह प्रबंधक, मोगा 1, विनोद कुमार, भंडारगृह प्रबंधक, अजीतवाल और भारतीय खाद्य निगम का स्टाफ भी मौजूद था। संस्थान के सेवनिवृत्त कर्मचारियों जितेंदरजीत सिंह बाजवा, सुरिंदर सिंह, विपन कुमार शर्मा, जसबीर सिंह, करम सिंह, और लक्ष्मण सिंह को भी इस समारोह का हिस्सा बनने के लिए विशेष तौर पर आमंत्रित किया गया था। इस अवसर पर, मनवीर सिंह और मोक्ष ने अपने संगीत के माध्यम से उपस्थिती का समान बांधा। इस अवसर पर, केंद्रीय भंडारण निगम के अन्य अधिकारी, कर्मचारी व अतिथि भी मौजूद थे। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

विधायक अमनदीप ने, वार्ड 43 की रेणु रानी को ‘आप’ में करवाया शामिल ! बनाया वार्ड इंचार्ज !!

मोगा, 2 मार्च (मुनीश जिन्दल) ‘आम आदमी पार्टी में शामिल होने वालों को पार्टी द्वारा बनता मान सम्मान दिया जा रहा है। पंजाब की भगवंत मान सरकार की नीतियों से खुश होकर आज हर वर्ग पार्टी के साथ जुड़ रहा है’। उक्त विचार विधायक डा. अमनदीप कौर अरोड़ा ने मीडिया कर्मियों से बातचीत के दौरान प्रकट किए। विधायक साहिबा, वार्ड नंबर 43 से आजाद उम्मीदवार के तौर पर पार्षद का चुनाव लड़ चुकी रेणु रानी को आम आदमी पार्टी में शामिल करवाने के मौके पर मीडिया के रूबरू हुई थी। इस मौके पर विधायक द्वारा रेणु रानी को वार्ड नंबर 43 के इंचार्ज की जिम्मेदारी भी सौंपी गई। इस मौके पर आप के सीनियर नेता व नगर सुधार ट्रस्ट के मैंबर प्यारा सिंह बधनी व आम आदमी पार्टी के पदाधिकारी व वालंटियर मौजूद थे। इस मौके पर विधायक डा. अमनदीप ने कहा कि वार्ड नंबर 43 की इंचार्ज रेणु रानी पार्टी के लिए दिन रात एक करेंगे तथा लोगों व पार्टी की उम्मीदों पर खरा उतेंगे। उन्होंने रेणु रानी को शुभकामनाएं दी। उन्होंने कहा कि आज हर वर्ग का पंजाब की भगवंत मान सरकार की नीतियों से प्रभावित होकर धड़ाधड़ पार्टी से जुडऩे लगा है। इस मौके पर नवनियुक्त वार्ड इंचार्ज रेणु रानी ने विश्वास दिलाया कि जो जिम्मेदारी, हलका विधायक डा. अमनदीप कौर अरोड़ा द्वारा सौंपी गई है, वे उसे पूरी तनदेही से निभाएंगी। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

मोहल्ला लाहौरीयां के दो युवक आपत्तिजनक सामान सहित गिरफ्तार !!

मोगा 1 मार्च (मुनीश जिन्दल) थाना सिटी एक की पुलिस को उस समय एक सफलता हाथ लगी, जब थाना सिटी एक के सहायक थानेदार मंगल सिंह ने एक गुप्त सूचना के आधार पर मोहल्ला लाहौरीयां के दो युवकों को आपत्तिजनक सामान व एक मोटरसाइकिल सहित गिरफ्तार किया। थाना सिटी एक के प्रभारी इंस्पैक्टर गुरप्रीत सिंह ने इस संबंधी जानकारी दी। INSPECTOR GURPREET SINGH Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...
error: Content is protected !!