

ਮੋਗਾ 28 ਜਨਵਰੀ (ਮੁਨੀਸ਼ ਜਿੰਦਲ)
ਡਾ. ਰਮਨਦੀਪ ਆਹਲੂਵਾਲੀਆ ਨੇ ਮੰਗਲਵਾਰ ਨੂੰ ਬਤੌਰ ਸਿਵਲ ਸਰਜਨ ਮੋਗਾ ਦਾ ਅਹੁਦਾ ਸੰਭਾਲਿਆ। ਇਸ ਮੌਕੇ ਤੇ ਸਿਵਿਲ ਹਸਪਤਾਲ ਦੇ ਸਮੂਹ ਸਟਾਫ ਨੇ ਉਹਨਾਂ ਦਾ ਨਿੱਘਾ ਸਵਾਗਤ ਕਰਦੇ ਹੋਏ, ਨਵੇਂ ਸਿਵਿਲ ਸਰਜਨ ਮੋਗਾ, ਡਾ. ਰਮਨਦੀਪ ਆਹਲੂਵਾਲੀਆ ਨੂੰ, ਜੀ ਆਇਆ ਕਿਹਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ, ਸਮੂਹ ਪ੍ਰੋਗਰਾਮ ਅਫਸਰ ਵੀ ਹਾਜ਼ਿਰ ਸਨ।

