logo

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਅਗਵਾਈ ਹੇਠ ਲੱਗਣ ਵਾਲੀ ਲੋਕ ਅਦਾਲਤ ਮੁਲਤਵੀ !!

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਅਗਵਾਈ ਹੇਠ ਲੱਗਣ ਵਾਲੀ ਲੋਕ ਅਦਾਲਤ ਮੁਲਤਵੀ !!

ਮੋਗਾ, 4 ਜੂਨ, (ਮੁਨੀਸ਼ ਜਿੰਦਲ)

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਮਿਤੀ 5 ਜੂਨ, 2025 ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਦਫਤਰ ਵਿਖੇ ਇੱਕ ਖੁੱਲ੍ਹਾ ਦਰਬਾਰ/ ਲੋਕ ਅਦਾਲਤ ਲਗਾਈ ਜਾ ਰਹੀ ਸੀ। ਲੇਕਿਨ ਕਮਿਸ਼ਨ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਪਰੋਕਤ ਲੋਕ ਅਦਾਲਤ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

administrator

Related Articles

Leave a Reply

Your email address will not be published. Required fields are marked *

error: Content is protected !!